ਜੰਮੂ-ਕਸ਼ਮੀਰ ਆਰਮਡ ਪੁਲਿਸ ਦੀ ਬੱਸ ’ਤੇ ਹਮਲੇ ’ਚ ਦੋ ਜਵਾਨ ਸ਼ਹੀਦ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਅੱਤਵਾਦੀਆਂ ਨੇ ਕਸ਼ਮੀਰ ’ਚ ਜੰਮੂ-ਕਸ਼ਮੀਰ ਆਰਮਡ ਪੁਲਿਸ ਦੇ ਜਵਾਨਾਂ ਨੂੰ ਲਿਜਾ ਰਹੀ ਇਕ ਬੱਸ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਪੁਲਿਸ ਦੇ 14 ਜਵਾਨ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ’ਚੋਂ ਚਾਰ ਦੀ ਹਾਲਤ ਗੰਭੀਰ ਸੀ। ਇਨ੍ਹਾਂ ਚਾਰ ਗੰਭੀਰ ਜ਼ਖ਼ਮੀਆਂ ’ਚੋਂ ਇਕ ਏਐੱਸਆਈ ਅਤੇ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਸ਼ਹੀਦ ਹੋ ਗਏ। ਜਾਣਕਾਰੀ
