ਮਹਾਂਰਾਸ਼ਟਰ ਦੇ ਕਿਸਾਨਾਂ ਵੱਲੋਂ ਰਿਲਾਇੰਸ ਕੰਪਨੀਆਂ ਦਾ ਕੀਤਾ ਗਿਆ ਵਿਰੋਧ
‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਛਿੜੇ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਦੇ ਹਰ ਇੱਕ ਰਾਜ, ਸ਼ਹਿਰ ਅਤੇ ਪਿੰਡ ਤੋਂ ਸਮਰਥਨ ਮਿਲ ਰਿਹਾ ਹੈ। ਜਿਸ ਨੂੰ ਵੇਖ ਅੱਜ ਮਹਾਂਰਾਸ਼ਟਰ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਨੇ ਅੰਬਾਨੀ, ਅਡਾਨੀ ਅਤੇ ਮੋਦੀ