ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚੀਨ ਨੂੰ ਠੋਕਵਾਂ ਜਵਾਬ
‘ਦ ਖਾਲਸ ਬਿਊਰੋ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 28 ਜੂਨ ਨੂੰ ਆਕਾਸ਼ਵਾਣੀ ‘ਤੇ ਮਾਸਿਕ ਰੇਡੀਓ ਪ੍ਰੋਗਰਾਮ’ ਮਨ ਕੀ ਬਾਤ ਵਿਚ ਦੇਸ਼ ਨੂੰ ਸੰਬੋਧਨ ਕਰਦਿਆ, ਕੋਰੋਨਾਵਾਇਰਸ ਨਾਲ ਜੰਗ ਲੜਨ ਅਤੇ ਦੂਜੇ ਪਾਸੇ ਚੀਨ ਨਾਲ ਗਲਵਾਨ ਵਾਦੀ ਵਿਚ ਅਸਲ ਕੰਟਰੋਲ ਰੇਖਾ (ਐੱਲਏਸੀ) ’ਤੇ ਤਣਾਅ ਬਾਰੇ ਬੋਲਦਿਆ ਚੀਨ ਨੂੰ ਕਰੜੇ ਸ਼ਬਦਾਂ ‘ਚ ਚਿਤਾਵਨੀ ਦਿੱਤੀ ਹੈ, ਉਨ੍ਹਾਂ ਕਿਹਾ