ਗਲਵਾਨ ਝੜਪ ਤੋਂ ਬਾਅਦ ਪਹਿਲੀ ਵਾਰ ਚੀਨ ਜਾਣਗੇ ਪ੍ਰਧਾਨ ਮੰਤਰੀ ਮੋਦੀ
- by Preet Kaur
- August 6, 2025
- 0 Comments
ਬਿਊਰੋ ਰਿਪੋਰਟ: ਪ੍ਰਧਾਨ ਮੰਤਰੀ ਨਰੇਂਦਰ ਮੋਦੀ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਜਾਣਗੇ। ਇਹ ਦੌਰਾ 31 ਅਗਸਤ ਅਤੇ 1 ਸਤੰਬਰ ਨੂੰ ਹੋਵੇਗਾ। 2020 ਵਿੱਚ ਗਲਵਾਨ ਘਾਟੀ ਵਿੱਚ ਭਾਰਤ-ਚੀਨ ਫੌਜੀ ਝੜਪ ਤੋਂ ਬਾਅਦ ਇਹ ਮੋਦੀ ਦਾ ਚੀਨ ਦਾ ਪਹਿਲਾ ਦੌਰਾ ਹੋਵੇਗਾ। ਪੀਐਮ ਮੋਦੀ ਨੇ ਪਹਿਲਾਂ 2018 ਵਿੱਚ ਚੀਨ ਦਾ ਦੌਰਾ ਕੀਤਾ ਸੀ। ਇਹ ਪ੍ਰਧਾਨ ਮੰਤਰੀ
ਹਾਈ ਕੋਰਟ ਨੇ ਪੰਜਾਬ ਲੈਂਡ ਪੂਲਿੰਗ ਨੀਤੀ ’ਤੇ ਲਾਈ ਰੋਕ ਲਗਾਈ: ਵਾਤਾਵਰਣ ਮੁਲਾਂਕਣ ਤੱਕ ਪ੍ਰਕਿਰਿਆ ਮੁਲਤਵੀ
- by Preet Kaur
- August 6, 2025
- 0 Comments
ਬਿਊਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ’ਤੇ ਕੱਲ੍ਹ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਵਾਤਾਵਰਣ ਮੁਲਾਂਕਣ ਅਧਿਐਨ ਹੋਣ ਤੱਕ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ। ਹਾਲਾਂਕਿ, ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਇਸ ਸਮੇਂ ਜ਼ਮੀਨ ਐਕਵਾਇਰ ਨਹੀਂ ਕੀਤੀ ਜਾ ਰਹੀ ਹੈ। ਸੁਣਵਾਈ ਦੌਰਾਨ,
Land Pooling ਨੀਤੀ ’ਤੇ ਭਾਜਪਾ ਕੱਢੇਗੀ ‘ਜ਼ਮੀਨ ਬਚਾਓ ਕਿਸਾਨ ਬਚਾਓ’ ਯਾਤਰਾ, 17 ਤੋਂ ਹੋਵੇਗੀ ਸ਼ੁਰੂ
- by Preet Kaur
- August 6, 2025
- 0 Comments
ਬਿਊਰੋ ਰਿਪੋਰਟ: ਪੰਜਾਬ ਸਰਕਾਰ ਦੀ ਜ਼ਮੀਨ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਭਾਜਪਾ 17 ਅਗਸਤ ਤੋਂ 5 ਸਤੰਬਰ ਤੱਕ “ਜ਼ਮੀਨ ਬਚਾਓ, ਕਿਸਾਨ ਬਚਾਓ” ਨਾਮ ਦੀ ਯਾਤਰਾ ਕੱਢੇਗੀ। ਇਹ ਯਾਤਰਾ ਪਟਿਆਲਾ ਤੋਂ ਸ਼ੁਰੂ ਹੋ ਕੇ ਪਠਾਨਕੋਟ ਵਿੱਚ ਸਮਾਪਤ ਹੋਵੇਗੀ। ਭਾਜਪਾ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਯਾਤਰਾ ਉਨ੍ਹਾਂ ਇਲਾਕਿਆਂ ਵਿੱਚੋਂ ਲੰਘੇਗੀ
ਪੰਥਕ ਏਕਤਾ ਤੇ ਸਿੱਖ ਭਾਵਨਾਵਾਂ ਦੀ ਉਲੰਘਣਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਆਦੇਸ਼ ਜਾਰੀ
- by Preet Kaur
- August 6, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਿੱਖ ਧਾਰਮਿਕ ਅਖੰਡਤਾ, ਪੰਥਕ ਏਕਤਾ ਅਤੇ ਪੰਜਾਬ ਸਰਕਾਰ ਵੱਲੋਂ ਸਿੱਖ ਮਰਯਾਦਾ ਦੀ ਉਲੰਘਣਾ ਦੇ ਮਾਮਲਿਆਂ ਵਿੱਚ ਦੀਰਘ ਵਿਚਾਰ-ਵਟਾਂਦਰਾ ਕਰਕੇ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ
ਗੁਰੂਗ੍ਰਾਮ ‘ਚ ਮੂਸੇਵਾਲਾ ਸਟਾਈਲ ‘ਚ ਫਾਈਨੈਂਸਰ ਦਾ ਕਤਲ: ਸ਼ੂਟਰਾਂ ਨੇ ਚਲਾਈਆਂ 40 ਗੋਲੀਆਂ
- by Gurpreet Singh
- August 6, 2025
- 0 Comments
ਗੁਰੂਗ੍ਰਾਮ, ਹਰਿਆਣਾ ਦੇ ਸੈਕਟਰ-77 ਵਿੱਚ ਐਸਪੀਆਰ ਲਿੰਕ ਰੋਡ ‘ਤੇ ਸੰਗੀਤ ਉਦਯੋਗ ਦੇ ਫਾਈਨੈਂਸਰ ਰੋਹਿਤ ਸ਼ੌਕੀਨ ਦਾ ਕਤਲ ਉਸੇ ਤਰੀਕੇ ਨਾਲ ਕੀਤਾ ਗਿਆ, ਜਿਵੇਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ, ਪੰਜਾਬ ਵਿੱਚ ਕਤਲ ਹੋਇਆ ਸੀ। ਦੋਵਾਂ ਮਾਮਲਿਆਂ ਵਿੱਚ ਪੇਸ਼ੇਵਰ ਨਿਸ਼ਾਨੇਬਾਜ਼ਾਂ ਨੇ ਆਧੁਨਿਕ ਹਥਿਆਰਾਂ ਨਾਲ ਗੋਲੀਆਂ ਚਲਾਈਆਂ, ਜਿਸ ਨਾਲ ਮ੍ਰਿਤਕਾਂ ਦੇ ਸਰੀਰ ਗੋਲੀਆਂ
ਕਿਸਾਨੀ ਕਰਜ਼ੇ ਮਾਮਲੇ ਵਿੱਚ ਦੇਸ਼ ਵਿਚੋਂ ਤੀਜੇ ਸਥਾਨ ਉਤੇ ਪੰਜਾਬ
- by Gurpreet Singh
- August 6, 2025
- 0 Comments
ਦੇਸ਼ ਦੇ ਕਿਸਾਨਾਂ ’ਤੇ ਖੇਤੀ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਲੋਕ ਸਭਾ ਵਿੱਚ ਪੇਸ਼ ਕੀਤੇ ਅੰਕੜਿਆਂ ਮੁਤਾਬਕ, ਕਿਸਾਨਾਂ ’ਤੇ ਕਰਜ਼ੇ ਦੀ ਮਾਤਰਾ ਕਾਫੀ ਭਾਰੀ ਹੋ ਗਈ ਹੈ। ਕੌਮੀ ਅੰਕੜਿਆਂ ਅਨੁਸਾਰ, ਪੰਜਾਬ ਪ੍ਰਤੀ ਕਿਸਾਨ ਔਸਤ ਕਰਜ਼ੇ ਦੇ ਮਾਮਲੇ ਵਿੱਚ ਤੀਜੇ ਸਥਾਨ ’ਤੇ ਹੈ, ਜਿੱਥੇ ਹਰ ਕਿਸਾਨ ’ਤੇ ਔਸਤਨ 2,03,249 ਰੁਪਏ ਦਾ ਕਰਜ਼ਾ ਹੈ। ਆਂਧਰਾ
ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ’ਤੇ ਭਲਕੇ ਹੋਵੇਗੀ ਸੁਣਵਾਈ
- by Gurpreet Singh
- August 6, 2025
- 0 Comments
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਹੁਣ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕ ਯਾਨੀ 7 ਅਗਸਤ ਨੂੰ ਹੋਵੇਗੀ, ਜਦੋਂ ਕਿ ਅਦਾਲਤ 12 ਅਗਸਤ ਨੂੰ ਬੈਰਕ
CMIE ਦਾ ਦਾਅਵਾ: ਬੇਰੁਜ਼ਗਾਰੀ 34 ਮਹੀਨਿਆਂ ਵਿੱਚ ਸਭ ਤੋਂ ਘੱਟ
- by Gurpreet Singh
- August 6, 2025
- 0 Comments
ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕਾਨਮੀ (ਸੀਐਮਆਈਈ) ਦੀ ਜੁਲਾਈ 2025 ਦੀ ਰਿਪੋਰਟ ਅਨੁਸਾਰ, ਭਾਰਤ ਵਿੱਚ ਬੇਰੁਜ਼ਗਾਰੀ ਦਰ 34 ਮਹੀਨਿਆਂ ਦੇ ਸਭ ਤੋਂ ਨੀਵੇਂ ਪੱਧਰ 6.8% ’ਤੇ ਪਹੁੰਚ ਗਈ ਹੈ, ਜੋ ਜੂਨ 2025 ਵਿੱਚ 7% ਸੀ। ਇਹ ਦੂਜੀ ਵਾਰ ਹੈ ਜਦੋਂ ਬੇਰੁਜ਼ਗਾਰੀ ਦਰ 7% ਤੋਂ ਹੇਠਾਂ ਆਈ, ਪਹਿਲੀ ਵਾਰ ਮਈ 2025 ਵਿੱਚ 6.9% ਸੀ। ਇਸ ਸੁਧਾਰ ਦਾ
