India

UP : ਬੀਜੇਪੀ ਨੇ ਚੋਣ ਪ੍ਰਚਾਰ ਲਈ 30 ਲੀਡਰਾਂ ਦੀ ਲਿਸਟ ਕੀਤੀ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਚੋਣਾਂ ਦੇ ਪਹਿਲੇ ਪੜਾਅ ਦੇ ਚੋਣ ਪ੍ਰਚਾਰ ਲਈ 30 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਜੋ ਭਾਜਪਾ ਲਈ ਪ੍ਰਚਾਰ ਕਰਨਗੇ। ਇਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਸੰਸਦ ਮੈਂਬਰ ਹੇਮਾ ਮਾਲਿਨੀ,

Read More
India

ਬੰਗਲੌਰ ‘ਚ ਹਵਾ ‘ਚ ਟਕਰਾਅ ਤੋਂ ਬਚੀਆਂ ਦੋ ਉਡਾਣਾਂ ਦੀ ਹੋਵੇਗੀ ਜਾਂਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਦੇ ਮੁਖੀ ਅਰੁਣ ਕੁਮਾਰ ਨੇ ਅੱਜ ਕਿਹਾ ਕਿ ਇੰਡੀਗੋ ਏਅਰਲਾਈਨਜ਼ ਦੀਆਂ ਦੋ ਉਡਾਣਾਂ 7 ਜਨਵਰੀ ਨੂੰ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਵੇਲੇ ਟਕਰਾਅ ਤੋਂ ਬਚ ਗਈਆਂ ਸਨ। ਉਨ੍ਹਾਂ ਨੇ ਦੱਸਿਆ ਕਿ ਕੋਲਕਾਤਾ ਜਾ ਰਹੀ 6E455 ਅਤੇ ਭੁਵਨੇਸ਼ਵਰ ਜਾ ਰਹੀ

Read More
Punjab

ਚੜੂਨੀ ਨੇ 9 ਉਮੀਦਵਾਰਾਂ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ : ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਸਮਾਜ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਵਿੱਚ ਗਠਜੋੜ ਕਰਨ ਤੋਂ ਬਾਅਦ ਚੜੂਨੀ ਨੇ ਸੰਯੁਕਤ ਸੰਘਰਸ਼ ਪਾਰਟੀ ਦੇ 9 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਚੜੂਨੀ ਦੀ ਪਾਰਟੀ ‘ਸੰਯੁਕਤ ਸੰਘਰਸ਼

Read More
India Punjab

ਮੈਨੂੰ ਲੋਕਾਂ ਨਾਲ ਖੜਨ ਦਾ ਖਮਿਆਜ਼ਾ ਭੁਗਤਣਾ ਪਿਆ – ਚੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ‘ਤੇ ਈਡੀ ਰਾਹੀਂ ਪਏ ਛਾਪਿਆਂ ਦੇ ਵਿਰੋਧ ਵਿੱਚ ਆਪਣਾ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਮੌਕੇ ਸੁਰੱਖਿਆ ਵਿੱਚ ਕੁਤਾਹੀ ਦੇ ਲਾਏ ਦੋ ਸ਼ਾਂ ਨੂੰ ਲੈ ਕੇ ਪੰਜਾਬੀਆਂ ਦੇ ਹੱਕ

Read More
International

ਕਾਬੁਲ ਦੇ ਗੁਰਦੁਆਰਾ ‘ਤੇ ਹ ਮਲੇ ਦਾ ਮੁੱਖ ਦੋ ਸ਼ੀ ਮਾ ਰਿਆ ਗਿਆ

‘ਦ ਖ਼ਾਲਸ ਬਿਊਰੋ : ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀ ਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੰ ਮੌ ਤ ਦੇ ਘਾਟ ਉਤਾਰ ਦੇਣ ਦੀ ਬਦਕਿ ਸਮਤ ਘਟਨਾ ਦੇ ਮੁਖ ਸਾਜ਼ਿ ਸ਼ਘਾੜੇ ਅਤੇ ਇਸਲਾਮਿਕ ਸਟੇਟ ਖ਼ੁਰਾਸਾਨ (ਆਈ.ਐੱਸ.ਕੇ.) ਦੇ ਇਕ ਪਮੁੱਖ ਸਾਬਕਾ ਆਗੂ ਅਸਲਮ ਫ਼ਾਰੂਕੀ ਦੀ ਉੱਤਰੀ ਅਫ਼ਗਾਨਿਸਤਾਨ ਵਿੱਚ ਗੋ ਲੀਆਂ ਮਾ ਰ ਕੇ ਹੱਤਿ ਆ

Read More
Punjab

ਸਿੱਧੂ ਵੱਲੋਂ ਪੰਜਾਬ ਮਾਡਲ ਦੇ ਕਿਸਾਨੀ ਪੱਖ ਦੀ ਰੂਪ ਰੇਖਾ ਪੇਸ਼

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਭਵਨ ਚੰਡੀਗੜ ਵਿੱਖੇ ਇਕ ਪ੍ਰੈਸ ਕਾਨਫ੍ਰੰਸ ਦੌਰਾਨ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਅਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮਾਡਲ ਦੇ ਕਿਸਾਨੀ ਪੱਖ ਦੀ ਰੂਪ-ਰੇਖਾ ਪੇਸ਼ ਕੀਤੀ। ਇਸ ਪ੍ਰੈਸ ਕਾਨਫ੍ਰੰਸ ਦੌਰਾਨ ਬੋਲਦਿਆਂ ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਦਾਅਵਾ ਝੂੱਠਾ

Read More
Punjab

ਸੁਖਬੀਰ ਦੀ ਭਵਿੱਖਬਾਣੀ: ਚੰਨੀ ਨੇ ਮਹੀਨੇ ਬਾਅਦ ਫੜ੍ਹਿਆ ਜਾਣੈ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ  ਦੋ ਸ਼ ਲਾਇਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਤ ਦੇ ਕਾਰੋਬਾਰ ਵਿੱਚੋਂ ਕਰੋੜਾਂ ਰੁਪਇਆ ਕਮਾਇਆ ਹੈ ਅਤੇ ਪੈਸੇ ਦੇ ਟਰੰਕ ਭਰ- ਭਰ ਕੇ ਪੁ ਲਿਸ ਦੀਆਂ ਗੱਡੀਆਂ ਵਿੱਚ ਭੇਜੇ ਸਨ। ਉਨ੍ਹਾਂ ਨੇ ਕਿਹਾ ਕਿ ਬਸ

Read More
International

ਰੂਸ ਨੂੰ ਲੈ ਕੇ ਅਮਰੀਕਾ ਦੀ ਚਿ ਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਨੇ ਰੂਸ ਨੂੰ ਲੈ ਕੇ ਚਿ ਤਾਵਨੀ ਦਿੱਤੀ ਹੈ ਕਿ ਰੂਸ ਕਦੇ ਵੀ ਯੂਕਰੇਨ ‘ਤੇ ਹਮ ਲਾ ਕਰ ਸਕਦਾ ਹੈ। ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਰੂਸ ਨੇ ਯੂਕਰੇਨ ਦੀ ਸਰਹੱਦ ‘ਤੇ ਵੱਡੀ ਗਿਣਤੀ ਵਿੱਚ ਫ਼ੌਜੀ ਭੇਜੇ ਹਨ ਅਤੇ ਉਹ ਕਿਸੇ ਵੀ ਸਮੇਂ ਯੂਕਰੇਨ ‘ਤੇ ਹਮ ਲਾ ਕਰ

Read More
International

ਆਖ਼ਿਰ ਕਿਸ ਘਟ ਨਾ ਨੇ ਸਾਊਦੀ ਅਰਬ ਨੂੰ ਸਖ਼ਤ ਫੈਸਲਾ ਲੈਣ ਲਈ ਕੀਤਾ ਮਜ਼ਬੂਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਊਦੀ ਅਰਬ ਦੇ ਅਧਿਕਾਰੀਆਂ ਨੇ ਸੋਸ਼ਲ ਮੀਡੀਆ ‘ਤੇ ਕਿਸੇ ਵੀ ਵਿਅਕਤੀ ਵੱਲੋਂ ਬੇਬੁਨਿਆਦ ਅਫਵਾਹਾਂ ਵਾਲੀ ਪੋਸਟ ਪਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਚਿ ਤਾਵਨੀ ਦਿੱਤੀ ਹੈ। ਔਰਤਾਂ ਦੇ ਨਾਲ ਬ ਦਸਲੂਕੀ ਵਾਲੀਆਂ ਕਈ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਸਾਊਦੀ ਅਰਬ ਦੇ ਅਧਿਕਾਰੀਆਂ ਨੇ ਚਿ ਤਾਵਨੀ ਦਿੰਦਿਆਂ ਦਿੱਤੀ ਹੈ

Read More
India

ਗੋਆ ‘ਤੋਂ ਅਮਿਤ ਪਾਲੇਕਰ ਹੋਣਗੇ ਆਪ ਦੇ ਮੁੱਖ ਮੰਤਰੀ ਉਮੀਦਵਾਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ  ਬੁੱਧਵਾਰ ਨੂੰ ਪਣਜੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ,ਗੋਆ ਲਈ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਅਮਿਤ ਪਾਲੇਕਰ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਅਮੀਤ ਪਾਲੇਕਰ ਪੇਸ਼ੇ ਵੱਜੋਂ ਵਕੀਲ ਹਨ ਤੇ ਕਾਫ਼ੀ ਸਮੇਂ ਤੋਂ ਪਾਰਟੀ ਨੂੰ ਸੇਵਾਵਾਂ ਦੇ ਰਹੇ ਹਨ।ਕੇਜਰੀਵਾਲ ਨੇ ਦਸਿਆ

Read More