ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਕੇਂਦਰ ਸਰਕਾਰ ‘ਤੇ ਉਠਾਏ ਸਵਾਲ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ