Punjab

ਗੁਰਦਾਸਪੁਰ ਜਿਲ੍ਹੇ ਦੇ ਸੱਤ ਪਿੰਡਾਂ ਵੱਲੋਂ ਚੋਣਾਂ ਦੇ ਬਾ ਈਕਾਟ ਦੀ ਧਮ ਕੀ

‘ਦ ਖ਼ਾਲਸ ਬਿਊਰੋ : ਗੁਰਦਾਸਪੁਰ ਜਿਲ੍ਹੇ ਵਿੱਚ ਪੈਂਦੇ ਕਰੀਬ ਸੱਤ ਪਿੰਡਾਂ ਵੱਲੋਂ ਪੰਜਾਬ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜਿਲ੍ਹੇ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।  ਇਹਨਾਂ ਪਿੰਡਾਂ

Read More
Punjab

ਪੁਲਿਸ ਤਬਾਦਲੇ ਘੁਟਾਲਾ, ਤਿੰਨ ਫੜੇ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਜ਼ਾਅਲੀ ਦਸਤਖ਼ਤਾਂ ਦੇ ਮਾਮਲੇ ਵਿੱਚ ਦੋ ਸੁਪਰਡੈਂਟ ਅਤੇ ਇੱਕ ਹਵਲਦਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਵਿੱਚ ਦੋ ਸੁਪਰਡੈਂਟ ਸੰਦੀਪ ਕੁਮਾਰ ਅਤੇ ਬਹਾਦਰ ਸਿੰਘ ਅਤੇ ਇਕ ਹਵਲਦਾਰ ਮਨੀ ਸ਼ਾਮਿਲ ਹਨ।ਦੱਸਣਯੋਗ ਹੈ ਕਿ 8 ਜਨਵਰੀ ਨੂੰ ਪੰਜਾਬ ਪੁਲਿਸ ਦੇ ਕੁੱਝ ਅਫਸਰਾਂ ਦੀਆਂ ਬਦਲੀਆਂ ਤੇ ਪ੍ਰੋਮੋਸ਼ਨਾਂ

Read More
Punjab

ਨਰਮੇ ਦੀ ਸਹੀ ਖਰੀਦ ਨਾ ਹੋਣ ਦੇ ਰੋ ਸ ਵਜੋਂ ਕਿਸਾਨਾਂ ਨੇ ਲਾਇਆ ਜਾਮ

‘ਦ ਖ਼ਾਲਸ ਬਿਊਰੋ : ਕਿਸਾਨਾਂ ਵੱਲੋਂ ਨਰਮੇ ਦੀ ਖ਼ਰੀਦ ਨੂੰ ਲੈ ਕੇ ਮਾਨਸਾ ਦੇ ਓਵਰਬ੍ਰਿਜ ਤੇ ਜਾਮ ਲਗਾ ਕੇ ਵਿਰੋ ਧ ਪ੍ਰਦ ਰਸ਼ਨ ਕੀਤਾ ਗਿਆ ਤੇ ਨਾਅਰੇਬਾਜੀ ਵੀ ਕੀਤੀ ਗਈ। ਨਰਮੇ ਦੀ ਸਹੀ ਮੁੱਲ ਤੇ ਖਰੀਦ ਨਾ ਹੋਣ ਕਰਕੇ ਗੁੱ ਸੇ ਵਿੱਚ ਆਏ ਕਿਸਾਨਾਂ ਨੇ ਸੀਸੀਆਈ ਅਧਿਕਾਰੀਆਂ ਦਾ  ਘਿਰਾਓ ਕਰ ਕੇ ਧਰਨੇ ਦੇ ਵਿਚਕਾਰ ਹੀ

Read More
Punjab

ਹਰ ਪਾਸੇ ਤੋ ਨਾਂਹ ਹੋਣ ‘ਤੇ ਭਗਵੰਤ ਮਾਨ ਨੂੰ ਐਲਾਨਿਆ CM ਦਾ ਚਿਹਰਾ – ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਕਦੇ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਉਣਾ ਚਾਹੁੰਦੇ ਸਨ ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਈ ਲੋਕਾਂ

Read More
International

ਨਿਊਜ਼ੀਲੈਂਡ ‘ਚ ਇੱਕ ਸੜਕ ਹਾ ਦਸੇ ਵਿੱਚ ਪੰਜਾਬੀ ਦੀ ਮੌ ਤ

‘ਦ ਖ਼ਾਲਸ ਬਿਊਰੋ : ਨਿਊਜ਼ੀਲੈਂਡ ਵਸਦੇ ਪੰਜਾਬੀ ਭਾਈਚਾਰੇ ਵਿੱਚ ਸੋ ਗ ਦੀ ਲਹਿਰ ਛਾ ਗਈ ਹੈ ਕਿਉਂਕਿ ਇਥੇ ਵੱਸਦੇ ਇੱਕ ਪੰਜਾਬੀ ਨੌਜਵਾਨ ਦੀ ਇੱਕ ਸੜਕ ਹਾਦਸੇ ‘ਚ ਮੌ ਤ ਹੋ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਆਪਣੇ ਜੱਦੀ ਘਰ ਤੋਂ ਹਜ਼ਾਰਾਂ ਮੀਲ ਦੂਰ ਇਕ ਪੰਜਾਬੀ ਨੌਜਵਾਨ ਸਿਕੰਦਰ ਪਾਲ ਸਿੰਘ ਬੈਂਸ ਕ੍ਰਾਈਸਟਚਰਚ ਸ਼ਹਿਰ ਵਿੱਚ ਆਪਣੇ

Read More
India International

ਦੁਬਈ ‘ਚ ਮਾ ਰੇ ਗਏ ਦੋ ਭਾਰਤੀਆਂ ਦੀ ਮੌ ਤ ‘ਤੇ ਬੋਲਿਆ UAE

‘ਦ ਖ਼ਾਲਸ ਬਿਊਰੋ : ਯੂਏਈ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਜਿਸ ਨੇ ਵੀ ਇਹ ਹਮ ਲਾ ਕੀਤਾ ਹੈ ਉਹ ਜਵਾਬਦੇਹੀ ਤੋਂ ਬਚ ਨਹੀਂ ਸਕੇਗਾ। ਯੂਏਈ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ, ”ਯੂਏਈ ਨੂੰ ਇਸ ਅੱਤਵਾ ਦੀ ਹਮ ਲੇ ਦਾ ਜਵਾਬ ਦੇਣ ਦਾ ਅਧਿਕਾਰ ਹੈ। ਇਹ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ

Read More
International

ਪਾਕਿਸਤਾਨੀ PM ਦੀ ਰੂਸੀ ਪੀਐੱਮ ਨਾਲ ਹੋਈ ਮੁਲਾਕਾਤ

‘ਦ ਖ਼ਾਲਸ ਬਿਊਰੋ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੂਸ ਨਾਲ ਗੈਸ ਪਾਈਪਲਾਈਨ ਪ੍ਰਾਜੈਕਟ ਲਈ ਵਚਨਬੱਧ ਹੈ। ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਸੁਧਾਰਨ ਦੀ ਗੱਲ ਵੀ ਕੀਤੀ ਹੈ। ਪਾਕਿਸਤਾਨ ਦੇ ਅੰਗਰੇਜ਼ੀ ਅਖਬਾਰ ਡਾਨ ਨੇ ਲਿਖਿਆ ਹੈ ਕਿ

Read More
India

SC ਨੇ NDA ‘ਚ ਔਰਤਾਂ ਦੀ ਸੀਮਤ ਗਿਣਤੀ ਬਾਰੇ ਕੇਂਦਰ ਤੋਂ ਮੰਗੀ ਜਾਣਕਾਰੀ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਐਨਡੀਏ ਵਿੱਚ ਸਿਰਫ਼ 19 ਔਰਤਾਂ ਦੀ ਚੋਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ। ਅਦਾਲਤ ਨੇ ਔਰਤਾਂ ਦੀ ਗਿਣਤੀ ਸਿਰਫ਼ 19 ਤੱਕ ਸੀਮਤ ਕਰਨ ਦਾ ਕਾਰਨ ਪੁੱਛਿਆ ਹੈ। ਦਰਅਸਲ, ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਐਨਡੀਏ ਦੀਆਂ ਕੁੱਲ 370 ਸੀਟਾਂ ਵਿੱਚੋਂ ਸਿਰਫ਼ 19 ਸੀਟਾਂ

Read More
India Punjab

ਭਗਵੰਤ ਮਾਨ ‘ਤੇ ਭਾਜਪਾ ਦਾ ਹਾਸਾ ਠੱਠਾ

‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਲੋਕ ਸਭਾ ਦੇ ਮੈਂਬਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਬਣਾਏ ਜਾਣ ‘ਤੇ ਭਾਰਤੀ ਜਨਤਾ ਪਾਰਟੀ ਨੇ ਹਾਸਾ ਠੱਠਾ ਕੀਤਾ ਹੈ। ਭਾਜਪਾ ਨੇ ਆਮ ਆਦਮੀ ਪਾਰਟੀ (ਆਪ) ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਐਲਾਨ ਨਾਲ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਨੇ ਵੀ

Read More
India

ਠੰਢ ਹਾਲੇ ਹੋਰ ਠਾਰੇਗੀ ਉੱਤਰੀ ਭਾਰਤ ਨੂੰ

‘ਦ ਖ਼ਾਲਸ ਬਿਊਰੋ : ਸਮੁੱਚਾ ਉੱਤਰੀ ਭਾਰਤ ਠੰਡ ਨਾਲ ਕੰਬ ਰਿਹਾ ਹੈ ਅਤੇ ਅਜਿਹੇ ਸਮੇਂ ‘ਤੇ ਮੌਸਮ ਵਿਗਿਆਨੀਆਂ ਨੇ ਪਹਾੜੀ ਰਾਜਾਂ ਵਿੱਚ ਹੋਰ ਬਰਫ਼ਬਾਰੀ ਤੇ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਹੈ।ਅੱਜ ‘ਤੋਂ ਇੱਕ ਵਾਰ ਫਿਰ ਤੋਂ ਮੀਂਹ ਤੇ ਬਰਫ਼ ਪੈਣ ਨਾਲ ਮੌਸਮ ਹੋਰ ਠੰਡਾ ਤੇ ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ।ਇਸ ਦਾ ਕਾਰਣ ਵੈਸਟਰਨ ਡਿਟਰਬੈਂਸ

Read More