ਕਿਸਾਨਾਂ ਨੂੰ ਜਲਦ ਦੇਣੇ ਪੈਣਗੇ ਮੋਟਰਾਂ ਦੇ ਬਿੱਲ: ਬਿਜਲੀ ਸੋਧ ਬਿੱਲ 2020
‘ਦ ਖ਼ਾਲਸ ਬਿਊਰੋ :- ਕਰਜ਼ੇ ‘ਚ ਮਿੱਦੇ ਹੋਏ ਪੰਜਾਬ ਦੇ ਕਿਸਾਨਾਂ ਦੀ ਹੋਰ ਮੁਸ਼ਕਲਾਂ ਵਧਾਉਣ ਲਈ ਹੁਣ ਕੇਂਦਰ ਸਰਕਾਰ ਨੇ ਬਿਜਲੀ ਸੈਕਟਰ ’ਚ ਬਦਲਾਅ ਲਿਆਉਣ ਦੀ ਆੜ ਹੇਠ ਫੈਡਰਲ ਢਾਂਚੇ ’ਤੇ ਨਵਾਂ ਹੱਲਾ ਬੋਲ ਦਿੱਤਾ ਹੈ। ਕੇਂਦਰ ਵੱਲੋਂ ਸੰਸਦ ਦੇ ਅਗਲੇ ਸ਼ੈਸਨ ’ਚ ਬਿਜਲੀ (ਸੋਧ) ਬਿੱਲ 2020 ਲਿਆਂਦਾ ਜਾ ਰਿਹਾ ਹੈ ਜਿਸ ਦੇ ਤਹਿਤ ਬਿਜਲੀ