CBSE ਤੇ ICSE ਬੋਰਡ 10ਵੀਂ, 12ਵੀਂ ਦੇ ਬਿਨਾਂ ਪੇਪਰ ਲਏ ਨਤੀਜੇ 15 ਜੁਲਾਈ ਤੱਕ ਆਉਣਗੇ
‘ਦ ਖਾਲਸ ਬਿਊਰੋ:- ਪੂਰੇ ਭਾਰਤ ‘ਚ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ 15 ਜੁਲਾਈ ਤੱਕ ਐਲਾਨੇ ਜਾਣਗੇ। ਜਿਸ ਦੀ ਜਾਣਕਾਰੀ CBSE ਅਤੇ ICSE ਬੋਰਡ ਨੇ ਅੱਜ 26 ਜੂਨ ਨੂੰ ਸੁਪਰੀਮ ਕੋਰਟ ਨੂੰ ਦਿੱਤੀ ਹੈ। ਜਸਟਿਸ ਏਐੱਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੇ ਸੀਬੀਐੱਸਈ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਦੇ ਤਹਿਤ 1 ਜੁਲਾਈ