International

ਯੂਕਰੇਨ ਸੰਕ ਟ : ਹਾਈ ਅਲਰਟ ‘ਤੇ ਅਮਰੀਕੀ ਫ਼ੌਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਸੰਕਟ ਦੇ ਮੱਦੇਨਜ਼ਰ ਅਮਰੀਕੀ ਫ਼ੌਜ ਹਾਈ ਅਲਰਟ ‘ਤੇ ਤਾਇਨਾਤ ਕੀਤੀ ਗਈ ਹੈ। ਪੈਂਟਾਗਨ ਦਾ ਕਹਿਣਾ ਹੈ ਕਿ ਯੂਕਰੇਨ ਦੀ ਸੀਮਾ ‘ਤੇ ਵੱਧਦੇ ਤਣਾਅ ਨੂੰ ਦੇਖਦਿਆਂ ਯੁੱਧ ਦੇ ਲਈ ਪੂਰੀ ਤਰ੍ਹਾਂ ਨਾਲ ਤਿਆਰ ਕਰੀਬ ਅੱਠ ਹਜ਼ਾਰ ਪੰਜ ਸੌ ਫ਼ੌਜੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਹ ਫ਼ੌਜ ਘੱਟ

Read More
International

ਹੁਣ ਲੋਕ ਪਾ ਸਕਣਗੇ ਪੇਂਗ ਸ਼ੁਆਈ ਦੇ ਸਮਰਥਨ ਵਾਲੀ ਟੀ-ਸ਼ਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਸਟ੍ਰੇਲੀਅਨ ਓਪਨ ਦੇ ਪ੍ਰਬੰਧਕਾਂ ਨੇ ਵਿਸ਼ਵ ਪੱਧਰ ‘ਤੇ ਹੋਏ ਵਿਵਾਦ ਤੋਂ ਬਾਅਦ ਚੀਨ ਦੀ ਟੈਨਿਸ ਖਿਡਾਰੀ ਪੇਂਗ ਸ਼ੁਆਈ ਦੇ ਸਮਰਥਨ ਵਾਲੀ ਟੀ-ਸ਼ਰਟ ਪਾਉਣ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਅਸਟ੍ਰੇਲੀਅਨ ਓਪਨ ਦੀ ਪ੍ਰਬੰਧਕ ਸੰਸਥਾ ਟੈਨਿਸ ਅਸਟ੍ਰੇਲੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ ਕ੍ਰੇਗ ਟਿਲੀ ਨੇ ਕਿਹਾ ਕਿ ਹੁਣ ਦਰਸ਼ਕਾਂ ਨੂੰ

Read More
India

ਕੇਜਰੀਵਾਲ ਦਿੱਲੀ ਵਾਸੀਆਂ ਨੂੰ ਢਿੱਲ ਦੇਣ ਦੇ ਰੌਂਅ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲਦ ਹੀ ਦਿੱਲੀ ਵਿੱਚ ਕਰੋਨਾ ਨੂੰ ਲੈ ਕੇ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਦਾ ਦਾਅਵਾ ਕੀਤਾ ਹੈ। ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ ਵੀਕੈਂਡ ਕਰਫਿਊ ਚੱਲ ਰਿਹਾ ਹੈ ਅਤੇ ਹੋਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲੱਗੀਆਂ ਹੋਈਆਂ ਹਨ। ਗਣਤੰਤਰ ਦਿਵਸ ਤੋਂ

Read More
India

ਗੌਤਮ ਗੰਭੀਰ ਨੂੰ ਹੋਇਆ ਕ ਰੋਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਕ੍ਰਿਕਟਰ ਅਤੇ ਬੀਜੇਪੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਬੇਨਤੀ ਕੀਤੀ ਹੈ। ਗੰਭੀਰ ਨੇ ਕਿਹਾ ਕਿ ਉਨ੍ਹਾਂ ਵਿੱਚ ਕਰੋਨਾ ਦੇ ਹਲਕੇ ਲੱਛਣ ਹਨ।

Read More
India

ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮਿਲਿਆ ਇਹ ਪੁਰਸਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟੋਕੀਓ ਓਲੰਪਿਕ ਵਿੱਚ ਭਾਰਤ ਵੱਲੋਂ ਸੋਨ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਦੇਣ ਦਾ ਐਲਾਨ ਕੀਤਾ ਗਿਆ ਹੈ। 4 ਰਾਜਪੁਤਾਨਾ ਰਾਈਫ਼ਲਜ਼ ਵਿੱਚ ਸੂਬੇਦਾਰ ਨੀਰਜ ਚੋਪੜਾ ਨੇ ਪਿਛਲੇ ਸਾਲ ਹੋਏ ਟੋਕੀਓ ਓਲੰਪਿਕ ਵਿੱਚ ਜੈਵਲਿਨ ਥ੍ਰੋ ਵਿੱਚ ਗੋਲਡ ਮੈਡਲ ਜਿੱਤਿਆ ਸੀ। ਨੀਰਜ ਚੋਪੜਾ ਨੇ ਟੋਕੀਓ ਓਲੰਪਿਕ ਵਿੱਚ

Read More
Punjab

ਸਿੱਧੂ ਨੇ ਆਪਣੇ ਪੰਜਾਬ ਮਾਡਲ ਦੇ ਗਾਏ ਸੋਹਲੇ

‘ਦ ਖ਼ਾਲਸ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਆਪਣੇ ਪੰਜਾਬ ਮਾਡਲ ਦੇ ਗੁਣ-ਗਾਣ ਕੀਤੇ ਹਨ। ਇਸਦੇ ਨਾਲ ਹੀ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ। ਸਿੱਧੂ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਉਹ ਪੰਜਾਬ ਮਾਡਲ ਰਾਹੀਂ ਪੰਜਾਬ ਦੇ ਵਿਕਾਸ ਦਾ ਪੱਧਰ ਉੱਪਰ ਨੂੰ ਲੈ ਕੇ ਜਾਣਗੇ। ਇਸਦੇ ਨਾਲ ਹੀ

Read More
International

ਫੁੱਟਬਾਲ ਮੈਚ ਵੇਖਣ ਪਹੁੰਚੇ ਦਰਸ਼ਕਾਂ ‘ਚ ਮਚੀ ਭਗਦੜ, 8 ਮੌ ਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਰੀਕਾ ਕਪ ਆਫ਼ ਨੇਸ਼ਨਜ਼ ਦੇ ਇੱਕ ਮੈਚ ਦੌਰਾਨ ਕੈਮਰੂਨ ਦੇ ਇੱਕ ਫੁੱਟਬਾਲ ਸਟੇਡੀਅਮ ਦੇ ਬਾਹਰ ਮਚੀ ਭਗਦੜ ਵਿੱਚ ਦੱਬ ਕੇ ਘੱਟੋ-ਘੱਟ ਅੱਠ ਲੋਕਾਂ ਦੀ ਮੌ ਤ ਹੋ ਗਈ ਹੈ ਅਤੇ ਕਈ ਲੋਕ ਜ਼ਖ਼ ਮੀ ਹੋ ਗਏ ਹਨ। ਇਸ ਭਗਦੜ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਸਟੇਡੀਅਮ

Read More
Punjab

ਮਜੀਠੀਆ ਦੇ ਖਿਲਾਫ਼ ਲਗੇ ਦੋ ਸ਼ ਸਾਬਿਤ ਹੋਏ ਤਾਂ ਰਾਜਨੀਤੀ ਛੱਡ ਦਿਆਂਗਾ : ਸੁਖਬੀਰ ਸਿੰਘ ਬਾਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਪ੍ਰੈਸ ਕਾਨਫ੍ਰੰਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿ ਲਾਫ਼ ਚੱਲ ਰਹੇ ਕੇ ਸਾਂ ਨੂੰ ਸਿਆਸਤ ਤੋਂ ਪ੍ਰੇਰਿਤ ਦਸਿਆ ਤੇ ਸਾਬਕਾ ਡੀਜੀਪੀ ਚਟੋਪਧਿਆਏ ਤੇ ਇਲ ਜਾਮ ਲਗਾਉਂਦੇ ਹੋਏ ਉਸ ਨੂੰ ਡੱ ਰਗ ਡੀਲਰ ਦਸਿਆ। ਉਹਨਾਂ ਹੋਰ  ਬੋਲਦਿਆਂ ਕਿਹਾ ਕਿ ਪੰਜਾਬ ਦੀ

Read More
India International Punjab

ਭ੍ਰਿਸ਼ਟਾਚਾਰ ‘ਤੇ ਜਾਰੀ ਹੋਈ ਰਿਪੋਰਟ ‘ਚ ਭਾਰਤ ਨੂੰ ਮਿਲਿਆ ਕਿੰਨਵਾਂ ਸਥਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੁਨੀਆ ਦੀ ਜਾਣੀ-ਮਾਣੀ ਸੰਸਥਾ ਟ੍ਰਾਂਸਪੇਰੈਂਸੀ ਇੰਟਰਨੈਸ਼ਨਲ ਨੇ ਅੱਜ ‘ਕਰੱਪਸ਼ਨ ਪਰਸੈਪਸ਼ਨ ਇੰਡੈਕਸ’ (CPI) ਜਾਰੀ ਕੀਤੀ ਹੈ। ਇਸ ਸਰਵੇ ਵਿੱਚ ਦੁਨੀਆ ਦੇ 180 ਦੇਸ਼ਾਂ ਵਿੱਚ ਭ੍ਰਿਸ਼ਟਾਚਾਰ ਦੇ ਪੱਧਰ ਨੂੰ ਦੱਸਿਆ ਗਿਆ ਹੈ। ਟ੍ਰਾਂਸਪੇਰੈਂਸੀ ਇੰਟਰਨੈਸ਼ਨਲ ਨੇ ਆਪਣੀ ਰਿਪੋਰਟ ਨੂੰ ਜਾਰੀ ਕਰਦਿਆਂ ਸਰਕਾਰਾਂ ਨੂੰ ਸੰਬੋਧਿਤ ਕਰਦਿਆਂ ਟਵੀਟ ਕਰਕੇ ਆਪਣੀ ਗੱਲ ਕਹੀ ਹੈ। ਸੰਸਥਾ

Read More
Punjab

ਸੁਖਬੀਰ ਨੇ ਖੇਤਰੀ ਪਾਰਟੀ ਦੇ ਨਾਂ ‘ਤੇ ਵੋਟਾਂ ਮੰਗੀਆਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਪਾਰਟੀਆਂ ਦੀ ਥਾਂ ਉਨ੍ਹਾਂ ਦੀ ਆਪਣੀ ਖੇਤਰੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਜਪਾ, ਆਪ ਅਤੇ ਕਾਂਗਰਸ ਦੇ ਫੈਸਲੇ ਦਿੱਲੀ ਤੋਂ ਹੁੰਦੇ ਹਨ ਜਦ ਕਿ ਅਕਾਲੀ ਦਲ ਪੰਜਾਬੀਆਂ ਦੀ

Read More