India

ਅਰਵਿੰਦ ਕੇਜਰੀਵਾਲ ਘਰ ‘ਚ ਆਈਸੋਲੇਟ, ਕੱਲ ਨੂੰ ਹੋਵੇਗਾ ਕੋਰੋਨਾ ਟੈਸਟ

‘ਦ ਖ਼ਾਲਸ ਬਿਊਰੋ:- ਅੱਜ ਆਪ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਲੇ ‘ਚ ਖਾਰਸ਼ ਅਤੇ ਬੁਖ਼ਾਰ ਹੋਇਆ ਹੈ ਅਤੇ ਓਹਨਾ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਓਹਨਾਂ ਨੇ ਇਹ ਵੀ ਦੱਸਿਆ ਹੈ ਕਿ ਕੱਲ ਨੂੰ ਕੇਜਰੀਵਾਲ ਦਾ ਕੋਰੋਨਾਵਾਇਰਸ ਟੈਸਟ ਕਰਵਾਇਆ ਜਾਵੇਗਾ। ਅਰਵਿੰਦ ਕੇਜਰੀਵਾਲ ਐਤਵਾਰ ਸ਼ਾਮ

Read More
Punjab

ਕੀ ਅੱਜ ਤੋਂ ਦਰਬਾਰ ਸਾਹਿਬ ਵਿਖੇ ਪ੍ਰਸ਼ਾਦ ਤੇ ਲੰਗਰ ਮਿਲਣਾ ਬੰਦ ਹੋ ਗਿਆ ਹੈ?

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਸੰਗਤ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਪਹੁੰਚ ਰਹੀ ਹੈ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ਦੇ ਬਾਹਰ ਜਾਂਚ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਅੰਦਰ ਦਾਖਲ ਹੋਣ ਤੋਂ ਪਹਿਲਾਂ

Read More
Punjab

ਅੱਜ ਤੋਂ ਖੋਲ੍ਹੇ ਗਏ ਧਾਰਮਿਕ ਅਸਥਾਨ, ਸ਼ਾਪਿੰਗ ਮਾਲ, ਹੋਟਲ ਤੇ ਰੈਸਟੋਰੈਂਟ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲ੍ਹਣ ਦੀ ਆਗਿਆ ਤੋਂ ਬਾਅਦ ਅੱਜ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਹਤ ਸੁਰੱਖਿਆ ਦੇ ਪ੍ਰਬੰਧਾਂ ਬਾਰੇ ਵਿਚਾਰ ਕਰਨ ਲਈ ਪਿਛਲੇ ਦਿਨੀਂ ਮੀਟਿੰਗ ਵੀ

Read More
Punjab

ਕੈਪਟਨ ਨੇ ਪੰਜਾਬੀਆਂ ਮੂਹਰੇ ਕਿਉਂ ਬੰਨ੍ਹੇ ਹੱਥ!

‘ਦ ਖ਼ਾਲਸ ਬਿਊਰੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨੂੰ ਕਾਬੂ ਹੇਠ ਦੱਸਿਦਿਆਂ ਕਿਹਾ ਕਿ ਸਰਕਾਰ ਅਜੇ ਵੀ ਕੋਈ ਰਿਸਕ ਨਹੀਂ ਲਵੇਗੀ, ਕੋਵਿਡ-19 ਦਾ ਸਾਹਮਣਾ ਕਰਨ ਲਈ ਪੁਖ਼ਤਾ ਪ੍ਰਬੰਧਾਂ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਸੁਰੱਖਿਆ ਹਦਾਇਤਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦੇਵੇਗੀ। ਕੈਪਟਨ

Read More
India

ਭਾਰਤ ਨੂੰ ਮੋਹਰੀ ਬਣਨ ਦੀ ਕਾਹਲੀ, ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ 5ਵੇਂ ਥਾਂ ‘ਤੇ ਪਹੁੰਚਿਆ

‘ਦ ਖ਼ਾਲਸ ਬਿਊਰੋ:- ਚੀਨ ਤੋਂ ਸ਼ੁਰੂ ਹੋਏ ਕੋਰੋਨਾਵਾਇਰਸ ਨੇ ਸਾਰੀ ਦੁਨੀਆ ਵਿੱਚ ਆਪਣੇ ਪੈਰ ਪਸਾਰ ਲਏ ਹਨ। ਭਾਰਤ ਵਿੱਚ ਵੀ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਤੇਜੀ ਨਾਲ ਵਧ ਰਹੇ ਹਨ। ਭਾਰਤ ਕੋਰੋਨਾਵਾਇਰਸ ਦੀ ਲਾਗ ਦੇ ਮਾਮਲਿਆਂ ਦੀ ਗਿਣਤੀ ‘ਚ ਸਪੇਨ ਤੇ ਇਟਲੀ ਨੂੰ ਪਛਾੜ ਕੇ ਪੰਜਵੇਂ ਨੰਬਰ ‘ਤੇ ਆ ਗਿਆ ਹੈ। ਭਾਰਤ ‘ਚ ਇਸ ਵੇਲੇ 2

Read More
Punjab

ਜੇ ਬਿਜਲੀ ਖ਼ਰਾਬ ਹੈ ਤਾਂ ਮਾਰੋ ਮਿੱਸ ਕਾਲਾਂ, ਤੁਰੰਤ ਹੋਵੇਗੀ ਠੀਕ!

‘ਦ ਖ਼ਾਲਸ ਬਿਊਰੋ:- ਪਾਵਰਕੌਮ ਵੱਲੋਂ ਹੁਣ ਖਪਤਕਾਰਾਂ ਲਈ ਬਿਜਲੀ ਸਮੱਸਿਆ ਸੰਬੰਧੀ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਹੁਣ ਖਪਤਕਾਰ ਪਾਵਰਕੌਮ ਵੱਲੋਂ ਜਾਰੀ ਕੀਤੇ ਗਏ ਟੋਲ ਫ਼ਰੀ ਨੰਬਰ 1800-180-1512 ‘ਤੇ ਮਿਸਡ ਕਾਲ ਦੇ ਕੇ ਬਿਜਲੀ ਸੰਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਗਰਮੀ ਅਤੇ ਝੋਨੇ ਦੇ ਸੀਜਨ ਵਿੱਚ ਬਿਜਲੀ

Read More
India International

ਸਰਹੱਦੀ ਵਿਵਾਦ ਨੂੰ ਲੈ ਕੇ ਲੈਫ਼ਟੀਨੈਂਟ ਜਨਰਲ ਹਰਿੰਦਰ ਸਿੰਘ ਅਤੇ ਚੀਨੀ ਵਫ਼ਦ ਵਿਚਕਾਰ ਹੋਈ ਗੱਲਬਾਤ

‘ਦ ਖ਼ਾਲਸ ਬਿਊਰੋ:- ਭਾਰਤ ਤੇ ਚੀਨ ਵਿਚਕਾਰ ਪਿਛਲੇ ਲਗਭੱਗ ਇੱਕ ਮਹੀਨੇ ਤੋਂ ਸਰਹੱਦੀ ਵਿਵਾਦ ਚੱਲ ਰਿਹਾ ਹੈ। ਇਹ ਵਿਵਾਦ ਪੂਰਬੀ ਲੱਦਾਖ ਦੇ ਸਰਹੱਦੀ ਇਲਾਕੇ ‘ਚ ਹੈ। ਇਸ ਨੂੰ ‘ਹਾਂ-ਪੱਖੀ’ ਰੂਪ ਵਿੱਚ ਸੁਲਝਾਉਣ ਲਈ ਦੋਵੇਂ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਤਾਜਾ ਜਾਣਕਾਰੀ ਮੁਤਾਬਕ ਇਸ ਮਸਲੇ ਨੂੰ ਸੁਲਝਾਉਣ ਲਈ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਲੈਫ਼ਟੀਨੈਂਟ ਜਨਰਲ

Read More
Punjab Religion

ਗੁਰੂਘਰਾਂ ਨੂੰ ਖੋਲ੍ਹਣ ਸੰਬੰਧੀ ਸ੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ, ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ‘ਤੇ ਇਤਰਾਜ਼

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਸਮੇਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ/ਸਾਵਧਾਨੀਆਂ ਦੀ ਪਾਲਣਾ ਕਰਨ ਬਾਰੇ ਚਰਚਾ ਕੀਤੀ ਗਈ। ਭਾਈ ਗੋਬਿੰਦ ਸਿੰਘ ਲੌਂਗੋਵਾਲ

Read More
Punjab

ਗੁਰੂਘਰਾਂ ‘ਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ਜਾਇਜ਼ ਨਹੀਂ: ਭਾਈ ਗੋਬਿੰਦ ਸਿੰਘ ਲੌਂਗੋਵਾਲ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨਾਂ ਨੂੰ ਖੋਲ੍ਹਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਦਿਸ਼ਾ-ਨਿਰਦੇਸ਼ਾਂ ਅਧੀਨ ਕਿਹਾ ਗਿਆ ਹੈ ਕਿ ਧਾਰਮਿਕ ਅਸਥਾਨਾਂ ਵਿੱਚ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਮਨਾਹੀ ਹੋਵੇਗੀ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਦੇ ਇਸ ਨਿਯਮ ਨੂੰ ਨਜਾਇਜ਼ ਦੱਸਿਆ ਹੈ। ਉਹਨਾਂ ਕਿਹਾ ਕਿ ਲੰਗਰ

Read More
India International

ਪਾਕਿਸਤਾਨ ਫੌਜ ਵੱਲੋਂ ਭਾਰਤੀ ਡਰੋਨ ਸੁੱਟਣ ਦਾ ਦਾਅਵਾ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਫੌਜ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸਨੇ ਅੱਜ ਭਾਰਤ ਦੇ ਇੱਕ ‘ਡਰੋਨ’ ਨੂੰ ਸੁੱਟ ਲਿਆ ਹੈ। ਪਾਕਿਸਤਾਨੀ ਫੌਜ ਦੇ ਮੇਜਰ ਜਨਰਲ ਬਾਬਰ ਇਤਫੀਕਰ ਨੇ ਕਿਹਾ ਕਿ ਇਸ ‘ਕੁਆਡਕੌਪਟਰ’ ਨੇ LOC ਦੇ ਅੰਦਰ 500 ਮੀਟਰ ਤੱਕ ਦਾਖ਼ਲ ਹੋ ਕੇ ਜਾਸੂਸੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਇਸ ਡਰੋਨ

Read More