ਪੰਜਾਬ ਸਰਕਾਰ ਨੇ ਗੁਰੂਘਰਾਂ ‘ਚ ਲੰਗਰ ਅਤੇ ਪ੍ਰਸ਼ਾਦ ਵਰਤਾਉਣ ‘ਤੇ ਲਾਈ ਰੋਕ
‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਸਥਾਨ, ਹੋਟਲ ਅਤੇ ਰੈਸਟੋਰੈਂਟ ਖੋਲ੍ਹੇ ਜਾ ਰਹੇ ਹਨ। ਇਸ ਸੰਬੰਧੀ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਦਾ ਵੇਰਵਾ ਹੇਠਾਂ ਦਿੱਤਾ ਗਿਆ ਹੈ। ਸ਼ਾਪਿੰਗ ਮਾਲ ਸ਼ਾਪਿੰਗ ਮਾਲ ‘ਚ ਜਾਣ ਵਾਲੇ ਵਿਅਕਤੀ ਦੇ ਮੋਬਾਇਲ ਵਿੱਚ ‘ਕੋਵਾ ਐਪ’ ਹੋਣੀ ਲਾਜ਼ਮੀ ਹੈ ਸ਼ਾਪਿੰਗ ਮਾਲ ‘ਚ