ਮਜੀਠੀਆ ਨੇ ਸਵੀਕਾਰੀ ਸਿੱਧੂ ਦੀ ਚੁਣੌਤੀ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਨੂੰ ਸਵੀਕਾਰਦੇ ਹੋਏ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ
