International

ਕੈਨੇਡਾ ਬਰਨਬੀ ਸ਼ਹਿਰ ਦੇ ਇੱਕ ਹਸਪਤਾਲ ‘ਚ ਲੱਗੀ ਅੱਗ

‘ਦ ਖ਼ਾਲਸ ਬਿਊਰੋ :-  ਕੈਨੇਡਾ ਦੇ ਸ਼ਹਿਰ ਬਰਨਬੀ ‘ਚ ਸਥਿਤ ਜਨਰਲ ਹਸਪਤਾਲ ਵਿੱਚ 16 ਨਵੰਬਰ ਦੀ ਸ਼ਾਮ ਬੇਸਮੈਂਟ ਪੱਧਰ ਦੇ ਇੱਕ ਕਮਰੇ ਵਿੱਚ ਅੱਗ ਲੱਗ ਗਈ ਅਤੇ ਬਰਨਬੀ ਫਾਇਰ ਡਿਪਾਰਟਮੈਂਟ ਦੇ ਅਮਲੇ ਨੇ ਤੁਰੰਤ ਜਨਰਲ ਹਸਪਤਾਲ ਵਿਖੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ ਅਤੇ ਇੱਕ ਬਹੁਤ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਬਰਨਬੀ

Read More
India

ਕੇਜਰੀਵਾਲ ਨੇ ਦਿੱਲੀ ‘ਚ ਮੁੜ ਲਾਕਡਾਊਨ ਲਾਉਣ ਲਈ ਕੇਂਦਰ ਸਰਕਾਰ ਤੋਂ ਮੰਗੇ ਅਧਿਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਬਾਜ਼ਾਰ ਵਾਲੇ ਇਲਾਕਿਆਂ ਵਿੱਚ ਤਾਲਾਬੰਦੀ ਕਰਨ ਦੇ ਅਧਿਕਾਰੀ ਦੀ ਮੰਗ ਕੀਤੀ ਹੈ, ਜਿਹੜੇ ਕੋਵਿਡ-19 ਦਾ ‘ਹੌਟਸਪੌਟ’ ਬਣ ਸਕਦੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਦਿੱਲੀ ਵਿੱਚ ਛੋਟੇ ਲੌਕਡਾਊਨ ਦੀ ਸਿਫ਼ਾਰਸ਼ ਭੇਜੀ ਹੈ।

Read More
Khaas Lekh Punjab Religion

ਕੁਰਬਾਨੀਆਂ ਨਾਲ ਬਣੀ ਸ਼੍ਰੋਮਣੀ ਸੰਸਥਾ SGPC 100 ਸਾਲ ਦੀ ਹੋਈ, ਸਥਾਪਨਾ ਤੋਂ ਲੈ ਕੇ ਹੁਣ ਤੱਕ ਕੀ-ਕੀ ਹੋਇਆ, ਪੜ੍ਹੋ ਖਾਸ ਰਿਪੋਰਟ

’ਦ ਖ਼ਾਲਸ ਬਿਊਰੋ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 100 ਸਾਲ ਮੁਕੰਮਲ ਕਰ ਲਏ ਹਨ। ਕਮੇਟੀ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਅੱਜ 17 ਨਵੰਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 10:30 ਵਜੇ ਤੋਂ 2:30 ਵਜੇ ਤੱਕ ਸ਼ਤਾਬਦੀ ਸਮਾਗਮ ਕਰਵਾਏ ਗਏ।

Read More
Punjab

ਲੁਧਿਆਣਾ ‘ਚ ਔਰਤ ਨੇ ਸਿਮਰਜੀਤ ਬੈਂਸ ਖਿਲਾਫ ਲਾਏ ਬਲਾਤਕਾਰ ਦੇ ਇਲਜ਼ਾਮ, ਬੈਂਸ ਨੇ ਦੱਸਿਆ ਸਿਆਸਤ ਤੋਂ ਪ੍ਰੇਰਿਤ ਡਰਾਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੀ ਇੱਕ ਮਹਿਲਾ ਨੇ ਲੋਕ ਇੰਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ‘ਤੇ ਰੇਪ ਦੇ ਇਲਜ਼ਾਮ ਲਗਾਏ ਹਨ। ਮਹਿਲਾ ਨੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਤੌਰ ‘ਤੇ ਸ਼ਿਕਾਇਤ ਦਿੱਤੀ ਹੈ ਅਤੇ ਜੁਆਇੰਟ ਕਮਿਸ਼ਨਰ ਰੂਰਲ ਨੂੰ ਇਸ ਮਾਮਲੇ ਦੀ ਜਾਂਚ ਵੀ ਸੌਂਪੀ ਗਈ ਹੈ। ਸਿਮਰਜੀਤ ਸਿੰਘ ਬੈਂਸ ਨੇ ਇਨ੍ਹਾਂ ਇਲਜ਼ਾਮਾਂ

Read More
International

ਭਾਰਤ ਦੀਆਂ ਇਨ੍ਹਾਂ ਦੋ ਕੰਪਨੀਆਂ ਖਿਲਾਫ ਅਮਰੀਕਾ ‘ਚ ਮੁਕੱਦਮਾ ਦਰਜ

‘ਦ ਖ਼ਾਲਸ ਬਿਊਰੋ :- ਫਾਈਜ਼ਰ ਇੰਕ ਅਤੇ ਇਸ ਦੀਆਂ ਸਮੂਹ ਕੰਪਨੀਆਂ ਨੇ ਭਾਰਤ ਦੀਆਂ ਦੋ ਕੰਪਨੀਆਂ ਅਰਵਿੰਦੋ ਫਾਰਮਾ ਲਿਮਟਿਡ ਅਤੇ ਡਾ. ਰੈੱਡੀ ਦੀ ਲੈਬਾਰਟਰੀਜ਼ ਖ਼ਿਲਾਫ਼ ਅਮਰੀਕਾ ਦੀ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ ਹੈ। ਕੰਪਨੀ ਨੇ ਭਾਰਤ ਦੀਆਂ ਇਨ੍ਹਾਂ ਕੰਪਨੀਆਂ ‘ਤੇ ਪੇਟੈਂਟ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਹੀ ਉਸ ਦੀ ਅਰਬਾਂ ਡਾਲਰ ਦੀ ਇਬ੍ਰਾਂਸ (ਪਾਲਬੋਸਿਕਲਿਬ)

Read More
Punjab

ਭਾਜਪਾ ਪ੍ਰਧਾਨ ਜੇਪੀ ਨੱਢਾ ਦੇ ਪੰਜਾਬ ਆਉਣ ‘ਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਮਿਲ ਕੇ ਕਰਾਂਗਾ ਪ੍ਰਦਰਸ਼ਨ – ਰਵਨੀਤ ਬਿੱਟੂ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਬੀਜੇਪੀ ਕਈ ਥਾਂਈ ਦਫ਼ਤਰ ਖੋਲ੍ਹਣ ਜਾ ਪ੍ਰਗਰਾਮ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਨੂੂੰ ਲੈ ਕੇ ਬੀਜੇਪੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਪੰਜਾਬ ਆਉਣ ਦੀਆਂ ਚਰਚਾਵਾਂ ਆ ਰਹੀਆਂ ਹਨ, ਸੂਤਰਾਂ ਦੇ ਹਵਾਲੇ ਤੋਂ ਨੱਢਾ ਤਿੰਨ ਦਿਨਾਂ ਦੇ ਲਈ ਪੰਜਾਬ ਦੇ ਦੌਰੇ ‘ਤੇ ਰਹਿਣਗੇ, ਪਰ ਨੱਢਾ ਦੇ ਆਉਣ ਤੋਂ 

Read More
Punjab

ਕੇਂਦਰ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸੈਂਕੜੇ ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਬੰਦ ਕਰਕੇ ਕਿਸਾਨਾਂ ਨਾਲ ਕੀਤਾ ਧੱਕਾ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੇ ਵਧੇ ਝਾੜ ਦੇ ਮੱਦੇਨਜ਼ਰ ਮਾਲਵਾ ਖੇਤਰ ਦੇ ਸੈਂਕੜੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਬੰਦ ਕਰ ਦਿੱਤੀ ਹੈ। ਸਰਕਾਰ ਨੇ ਪੰਜਾਬ ਦੇ ਮੁੱਖ ਯਾਰਡਾਂ (ਸਬ ਡਿਵੀਜ਼ਨ ਪੱਧਰ ਜਾਂ ਮਾਰਕੀਟ ਦਫ਼ਤਰ ਪੱਧਰ) ਤੋਂ ਬਿਨਾਂ ਬਾਕੀ ਸਾਰੇ ਯਾਰਡਾਂ, ਖ਼ਰੀਦ ਕੇਂਦਰਾਂ ਅਤੇ ਹੋਰ ਥਾਂਵਾਂ ਤੋਂ ਝੋਨੇ

Read More
India

HDFC ਬੈਂਕ ਨੇ ਘਟਾਈਆਂ FD ‘ਤੇ ਵਿਆਜ ਦਰਾਂ

‘ਦ ਖ਼ਾਲਸ ਬਿਊਰੋ :- HDFC ਬੈਂਕ ਨੇ ਆਪਣੀਆਂ ਕੁੱਝ ਸਥਿਰ ਜਮ੍ਹਾ ਰਕਮਾਂ (FD) ‘ਤੇ ਵਿਆਜ ਦੀਆਂ ਦਰਾਂ ਘਟਾ ਦਿੱਤੀਆਂ ਹਨ। HDFC ਬੈਂਕ ਦੇ ਨੇ 1 ਅਤੇ 2 ਸਾਲਾਂ ਵਿੱਚ ਪੂਰੀ ਹੋਣ ਵਾਲੀਆਂ ਫਿਕਸਡ ਡਿਪਾਜ਼ਿਟ ਦੀਆਂ ਵਿਆਜ ਦਰਾਂ ਘਟਾ ਦਿੱਤੀਆਂ ਹਨ। ਇਨ੍ਹਾਂ ਤੋਂ ਇਲਾਵਾ, ਹੋਰ ਸਾਰੇ ਕਾਰਜਕਾਲਾਂ ਦੀ ਐਫਡੀਜ਼ ‘ਤੇ ਵਿਆਜ ਦਰਾਂ ਵਿੱਚ ਕੋਈ ਤਬਦੀਲੀ ਨਹੀਂ

Read More
Punjab

ਸੰਗਰੂਰ ਕਾਰ ਹਾਦਸੇ ‘ਚ ਪੰਜ ਲੋਕ ਜ਼ਿੰਦਾ ਸੜੇ, ਮੂਕ ਦਰਸ਼ਕ ਬਣੇ ਰਹੇ ਲੋਕ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਦਰਦਨਾਕ ਹਾਦਸਾ ਵਾਪਰਿਆ। ਸੁਨਾਮ ਰੋਡ ‘ਤੇ ਟਰੱਕ ਦੀ ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਮ੍ਰਿਤਕ ਕਿਸੇ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸੀ। ਇਹ ਹਾਦਸਾ ਸੰਗਰੂਰ ਦੇ ਸੁਨਾਮ ਰੋਡ ‘ਤੇ ਵਾਪਰਿਆ। ਘਟਨਾ

Read More
India

ਨਿਤੀਸ਼ ਕੁਮਾਰ ਬਣੇ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ :- ਨਿਤੀਸ਼ ਕੁਮਾਰ ਨੇ ਅੱਜ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਤੋਂ ਬਾਅਦ ਤਾਰਕਿਸ਼ੋਰ ਪ੍ਰਸਾਦ ਤੇ ਰੇਣੂ ਦੇਵੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਬਿਹਾਰ ਵਿੱਚ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਐਨਡੀਏ ਨੂੰ 125 ਸੀਟਾਂ ਮਿਲੀਆਂ ਸਨ, ਜਿਨ੍ਹਾਂ ਵਿੱਚ ਨਿਤੀਸ਼ ਕੁਮਾਰ ਦੇ

Read More