Punjab

ਸੌਦਾ ਸਾਧ ਸਮੇਤ 10 ਪ੍ਰੇਮੀਆਂ ਖ਼ਿ ਲਾਫ਼ ਅਦਾ ਲਤ ਵਿੱਚ ਚ ਲਾਨ ਪੇਸ਼

‘ਦ ਖ਼ਾਲਸ ਬਿਊਰੋ : ਬੇਅ ਦਬੀ ਕਾਂ ਡ ਦੀ ਜਾਂਚ ਵਿੱਚ ਲਗੀ ਐਸਆਈਟੀ ਟੀਮ ਵੱਲੇਂ  ਇਲਾਕਾ ਮੈਜਿਸਟਰੇਟ ਦੀ ਅਦਾ ਲਤ ਵਿੱਚ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਸਮੇਤ 10 ਡੇਰਾ ਪ੍ਰੇਮੀ ਆਂ ਖਿਲਾ ਫ਼ ਚਲਾ ਨ ਪੇਸ਼ ਕਰ ਦਿਤਾ ਗਿਆ। ਇਹ ਮਾਮਲਾ 1 ਜੂਨ 2015 ਨੂੰ ਪਿੰਡ ਜਵਾਹਰ ਸਿੰਘ ਵਾਲਾ ਵਿੱਖੇ ਸਥਿਤ ਗੁਰਦੂਆਰਾ ਸਾਹਿਬ ਵਿੱਚੋਂ ਸ਼੍ਰੀ

Read More
Punjab

ਜਲਦ ਐਲਾਨਿਆ ਜਾਵੇਗਾ ਮੁੱਖ ਮੰਤਰੀ ਉਮੀਦਵਾਰ ਦਾ ਨਾਂ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ : ਪੰਜਾਬ ਫੇਰੀ ਤੋਂ ਬਾਦ  ਰਾਹੁਲ ਗਾਂਧੀ ਨੇ ਇੱਕ ਟਵੀਟ ਕਰ ਕੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਜਲਦੀ ਐਲਾਨ ਕਰਨ ਦੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ  ਵਿੱਚੋਂ ਸਭ ਦੀ ਪਸੰਦ ਦਾ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ।

Read More
International

ਅਮਰੀਕਾ ਨੇ ਰੂਸ ਦੀ ਇਸ ਮੰਗ ਨੂੰ ਕੀਤਾ ਖਾਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਨੇ ਯੂਕਰੇਨ ਨੂੰ ਨਾਟੋ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਦੀ ਰੂਸ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਅਮਰੀਕਾ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਯੂਕਰੇਨ ਉੱਤੇ ਰੂਸੀ ਹਮਲੇ ਦਾ ਖਤਰਾ ਬਣਿਆ ਹੋਇਆ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਯੂਕਰੇਨ ਸੰਕਟ ਦੇ ਹੱਲ ਨੂੰ ਲੈ ਕੇ

Read More
International

ਐਲਨ ਮਸਕ ਦਾ ਸਪੇਸਐਕਸ ਕਿਉਂ ਚੰਦਰਮਾ ਨਾਲ ਟਕਰਾਉਣ ਜਾ ਰਿਹੈ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐਲਨ ਮਸਕ ਦੀ ਪੁਲਾੜ ਖੋਜ ਕੰਪਨੀ ਸਪੇਸਐਕਸ ਦੁਆਰਾ ਲਾਂਚ ਕੀਤਾ ਗਿਆ ਇੱਕ ਰਾਕੇਟ ਚੰਦਰਮਾ ਨਾਲ ਟਕਰਾਉਣ ਤੋਂ ਬਾਅਦ ਫਟਣ ਵਾਲਾ ਹੈ। ਫੈਲਕਨ 9 ਬੂਸਟਰ ਨਾਮ ਦਾ ਇਹ ਰਾਕੇਟ 2015 ਵਿੱਚ ਲਾਂਚ ਕੀਤਾ ਗਿਆ ਸੀ। ਪਰ, ਮਿਸ਼ਨ ਨੂੰ ਪੂਰਾ ਨਾ ਕਰਨ ਤੋਂ ਬਾਅਦ, ਧਰਤੀ ‘ਤੇ ਵਾਪਸ ਜਾਣ ਲਈ ਇਸ ਵਿੱਚ

Read More
India

ਮੁੰਬਈ ਦੇ ਇੱਕ ਸਪੋਰਟਸ ਕੰਪਲੈਕਸ ਦੇ ਨਾਮਕਰਨ ਨੂੰ ਲੈ ਕੇ ਸ਼ਿਵਸੈਨਾ ਤੇ ਬੀਜੇਪੀ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ :- ਮੁੰਬਈ ਵਿੱਚ ਇੱਕ ਸਾਪਰਟਸ ਕੰਪਲੈਕਸ ਦਾ ਨਾਮ ਟਿਪੂ ਸੁਲਤਾਨ ਦੇ ਨਾਮ ‘ਤੇ ਰੱਖਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਸ਼ਿਵਸੈਨਾ ਨੇ ਬੀਜੇਪੀ ‘ਤੇ ਨਿਸ਼ਾਨਾ ਕੱਸਿਆ ਹੈ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਕਿਹਾ ਕਿ ਬੀਜੇਪੀ ਨੂੰ ਲੱਗਦਾ ਹੈ ਕਿ ਇਤਿਹਾਸ ਦੀ ਜਾਣਕਾਰੀ ਸਿਰਫ਼ ਉਸਨੂੰ ਹੀ ਹੈ। ਸਾਨੂੰ ਟਿਪੂ

Read More
India

ਅਖਿਲੇਸ਼ ਯਾਦਵ ਨੂੰ ਯੂਪੀ ਦੀ ਕਾਨੂੰਨ ਵਿਵਸਥਾ ‘ਤੇ ਕਿਉਂ ਨਹੀਂ ਰਿਹਾ ਬੋਲਣ ਦਾ ਅਧਿਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨੇ ਕਿਹਾ ਹੈ ਕਿ ਅਖਿਲੇਸ਼ ਯਾਦਵ ਨੂੰ ਉੱਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ‘ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਮਥੁਰਾ ਵਿੱਚ ਇੱਕ ਪ੍ਰਭਾਵਸ਼ਾਲੀ ਵੋਟਰ ਸੰਵਾਦ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਅਖਿਲੇਸ਼ ਯਾਦਵ ਅਤੇ ਮਾਇਆਵਤੀ ਦੇ ਰਾਜ ਵਿੱਚ ਗੁੰਡਾਰਾਜ

Read More
India

ਟਾਟਾ ਸੰਨਜ਼ ਦਾ ਹੋਇਆ ਏਅਰ ਇੰਡੀਆ

‘ਦ ਖ਼ਾਲਸ ਬਿਊਰੋ :- ਏਅਰ ਇੰਡੀਆ ਹੁਣ ਟਾਟਾ ਸੰਨਜ਼ ਦਾ ਹੋ ਗਿਆ ਹੈ। ਏਅਰ ਇਡੀਆ ਨੂੰ ਟਾਟਾ ਸੰਨਜ਼ ਨੂੰ ਸੌਂਪ ਦਿੱਤਾ ਗਿਆ ਹੈ। ਡੀਆਈਪੀਏਐੱਮ ਦੇ ਸਕੱਤਰ ਟੀਕੇ ਪਾਂਡੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਏਅਰ ਇੰਡੀਆ ਸੌਂਪਣ ’ਤੇ ਟਾਟਾ ਸੰਨਜ਼ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Read More
India Punjab

ਕੋਵਿਡਸ਼ੀਲ ਤੇ ਕੋਵੈਕਸੀਨ ਨੂੰ ਮਾਰੀਕਟ ਵਿਕਰੀ ਦੀ ਮਿਲੀ ਇਜਾਜ਼ਤ

‘ਦ ਖ਼ਾਲਸ ਬਿਊਰੋ :- ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (DCGI) ਨੇ ਬਾਲਗਾਂ ਨੂੰ ਐਂਟੀ-ਕੋਵਿਡ-19 ਟੀਕੇ ਲਾਉਣ ਲਈ ‘ਕੋਵੀਸ਼ੀਲਡ’ ਤੇ ‘ਕੋਵੈਕਸੀਨ’ ਟੀਕਿਆਂ ਦੀ ਨਿਯਮਤ ਮਾਰਕੀਟ ਵਿਕਰੀ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਮਨਜ਼ੂਰੀ ਨਵੇਂ ਡਰੱਗਜ਼ ਅਤੇ ਕਲੀਨਿਕਲ ਟਰਾਇਲ ਨਿਯਮਾਂ 2019 ਦੇ ਤਹਿਤ ਦਿੱਤੀ ਗਈ ਹੈ।

Read More
India Punjab

ਠੰਡ ਨੇ ਠਾਰੇ ਪੰਜਾਬ ਤੇ ਹਰਿਆਣਾ ਦੇ ਲੋਕ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਇਨ੍ਹਾਂ ਸੂਬਿਆਂ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ ਦੇ ਨਾਲ ਅੱਜ ਮੌਸਮ ਠੰਢਾ ਰਿਹਾ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਆਦਮਪੁਰ ਅਤੇ ਹਲਵਾਰਾ ਅਤੇ ਹਰਿਆਣਾ ਦੇ ਕਰਨਾਲ ਅਤੇ ਅੰਬਾਲਾ ਵਿੱਚ ਸਵੇਰੇ ਧੁੰਦ ਛਾਈ ਰਹੀ।

Read More
Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਜੋਆਣਾ ਦੇ ਪਿਤਾ ਦੀ ਮੌ ਤ ‘ਤੇ ਪ੍ਰਗਟਾਇਆ ਦੁੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ

Read More