‘ਕੈਪਟਨ ਸਰਕਾਰ ਅੰਦਰ ਖੁੱਲ੍ਹੀ ਅੰਡਰਵਰਲਡ ਗੈਂਗਵਾਰ ਸ਼ੁਰੂ’
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਅੰਦਰ ਉੱਚੇ ਅਹੁਦਿਆਂ ‘ਤੇ ਬੈਠੇ ਸ਼ਰਾਬ ਮਾਫੀਆ ਦੇ ਆਗੂਆਂ ਵਿਚਕਾਰ ਇੱਕ ਖੁੱਲ੍ਹੀ ਜੰਗ ਸ਼ੁਰੂ ਹੋ ਗਈ ਹੈ। ਪਾਰਟੀ ਨੇ ਕਿਹਾ ਕਿ ਇਹ ਇੱਕ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਰੇਆਮ ਲੁੱਟਣ ਦੀ ਲਾਲਸਾ ਹੈ। ਇਹ ਬਹੁਤ ਹੀ