ਕੰਗਨਾ ਦੀ ਜ਼ੁਬਾਨ ਨੇ ਇਕ ਵਾਰ ਫਿਰ ਛਿੱਲੇ ਪੰਜਾਬੀਆਂ ਦੇ ਜ਼ਖਮ (ਵੀਡੀਓ)
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਆਪਣੇ ਸੋਸ਼ਲ ਮੀਡੀਆ ਉੱਤੇ ਬੇਤੁਕੇ ਬਿਆਨਾਂ ਲਈ ਮਸ਼ਹੂਰ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾਂ ਕੰਗਨਾ ਰਨੌਤ ਨੇ ਇਕ ਵਾਰ ਫਿਰ ਆਪਣੇ ਬਿਆਨ ਨਾਲ ਪੰਜਾਬੀਆਂ ਦੇ ਹਿਰਦੇ ਛਿੱਲਣ ਦੀ ਕੋਝੀ ਹਰਕਤ ਕੀਤੀ ਹੈ। ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਐਲਾਨ ਤੋਂ ਬਾਅਦ ਲਗਾਤਾਰ ਕੰਗਨਾ ਤਕਲੀਫ ਵਿੱਚ ਹੈ ਤੇ ਸਰਕਾਰ ਦੇ ਇਸ ਫੈਸਲੇ ਤੋਂ
