ਪੰਜਾਬ ਸਰਕਾਰ ਨੇ ਭੈਣੀ ਸਾਹਿਬ ਦੇ ਖੇਡ ਮਾਡਲ ਦੇ ਆਧਾਰ ‘ਤੇ ਖੇਡ ਮੈਦਾਨ ਬਣਾਉਣ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਭੈਣੀ ਸਾਹਿਬ ਦੇ ਖੇਡ ਮਾਡਲ ਦੇ ਆਧਾਰ ‘ਤੇ ਬਲਾਕ ਅਤੇ ਜ਼ਿਲਾ ਪੱਧਰ ‘ਤੇ ਖੇਡ ਮੈਦਾਨ ਬਣਾਉਣ ਦਾ ਐਲਾਨ ਕੀਤਾ ਹੈ। ਇਸ ਮੌਕੇ ਚੰਨੀ ਨੇ ਸ਼੍ਰੀ ਭੈਣੀ ਸਾਹਿਬ ਵਿਖੇ
