ਕੀ ਪੰਜਾਬ ਦੇ ਹਸਪਤਾਲਾਂ ‘ਚ ਮੌਤ ਵਿਕ ਰਹੀ ਹੈ? ਸਿਹਤ ਪ੍ਰਬੰਧਾਂ ‘ਤੇ ਵੱਡੇ ਸਵਾਲ
‘ਦ ਖ਼ਾਲਸ ਬਿਊਰੋ :- ਕੋਰੋਨਾਵਿਰਸ ਦੇ ਇਲਾਜ ਸਬੰਧੀ ਸਰਕਾਰ ਤੇ ਸਿਹਤ ਵਿਭਾਗ ਦੇ ਦਾਅਵਿਆ ਦੇ ਬਾਵਜੂਦ ਹਸਪਤਾਲਾਂ ‘ਚ ਦਾਖ਼ਲ ਮਰੀਜ਼ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਪ੍ਰਬੇਧਾਂ ‘ਤੇ ਉਂਗਲ ਚੁੱਕੀ ਜਾ ਰਹੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰੀ ਤੇ ਪ੍ਰਾਈਵੇਟ ਦੋਵਾਂ ਹੀ ਤਰ੍ਹਾਂ ਦੇ ਹਸਪਤਾਲਾਂ ਵਿੱਚ ਕੋਵਿਡ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਹੀਂ ਕੀਤਾ