ਬੱਚਿਆਂ ਨੂੰ ਘਰਾਂ ‘ਚ ਮਿਲੇਗੀ ਮਿਡ-ਡੇ ਮੀਲ
ਚੰਡੀਗੜ੍ਹ ( ਹਿਨਾ ) ਰਾਜ ਵਿੱਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੀਲਬੰਦ ਪੈਕੇਟਾਂ ਰਾਹੀਂ ਮਿਡ-ਡੇਅ ਮੀਲ ਦਾ ਅਨਾਜ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਹ ਖੁਲਾਸਾ