ਬਰਨਾਲਾ ‘ਚ ਜ਼ਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀ ਗੋਲੀ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ
‘ਦ ਖ਼ਾਲਸ ਬਿਊਰੋ :- 15 ਸਾਲ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਬਰਨਾਲਾ ਨੇੜੇ ਪਿੰਡ ਕਾਲੇਕੇ ਵਿੱਚ ਦੋ ਧਿਰਾਂ ਵਿਚਾਲੇ ਹੋਇਆ। ਦੱਸਣਯੋਗ ਹੈ ਕਿ ਇਹ ਘਟਨਾ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਦੋਵੇਂ ਜ਼ਖ਼ਮੀਆਂ ਨੂੰ