ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ: ਬਿਜਲੀ ਡਿੱਗਣ ਦੀ ਸੰਭਾਵਨਾ
ਮੁਹਾਲੀ : ਪੰਜਾਬ ਸਮੇਤ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣ ਤੋਂ ਬਾਅਦ ਮੌਸਮ ਨੇ ਫਿਰ ਤੋਂ ਆਪਣਾ ਰੂਪ ਬਦਲਿਆ ਹੈ ਅਤੇ ਗਰਮੀ ਫਿਰ ਤੋਂ ਵਧਣ ਲੱਗੀ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ
