ਚੰਡੀਗੜ੍ਹ ਤੱਕ ਪਹੁੰਚਿਆ ਕੋਰੋਨਾਵਾਇਰਸ
ਚੰਡੀਗੜ੍ਹ- ਚੰਡੀਗੜ੍ਹ ਵਿੱਚ ਕੋਰੋਨਾਵਾਇਰਸ ਦੇ ਦੋ ਸ਼ੱਕੀ ਮਾਮਲੇ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੂੰ ਪੋਸਟ ਗ੍ਰੈਜੂਏਟ ਮੈਡੀਕਲ ਸਿੱਖਿਆ ਅਤੇ ਖੋਜ ਸੰਸਥਾ ਵਿੱਚ ਦਾਖਲ ਕਰਵਾਇਆ ਗਿਆ ਹੈ। 29 ਸਾਲਾਂ ਦੇ ਇਨ੍ਹਾਂ ਆਦਮੀਆਂ ਨੂੰ ਮੰਗਲਵਾਰ ਨੂੰ ਇੱਕ ਅਲੱਗ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੇ ਨਮੂਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦਿੱਲੀ ਵਿਖੇ ਭੇਜੇ