ਕਪਿਲ ਮਿਸ਼ਰਾ ਦੇ ਭੜਕਾਊ ਭਾਸ਼ਣ ਵਿਰੁੱਧ ਹਾਲੇ ਕਾਰਵਾਈ ਨਹੀਂ ਕਰ ਸਕਦੇ-ਦਿੱਲੀ ਪੁਲਿਸ
ਚੰਡੀਗੜ੍ਹ- ਦਿੱਲੀ ਹਿੰਸਾ ਵਿੱਚ ਭੜਕਾਊ ਬਿਆਨ ਦੇਣ ਵਾਲਿਆਂ ਖਿਲਾਫ਼ ਕੇਂਦਰ ਨੇ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਵਿੱਚ ਦਿੱਲੀ ਹਿੰਸਾ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਕੇਂਦਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਗਿਆ ਹੈ। ਪੁਲਿਸ ਨੇ ਸਰਕਾਰ ਦੀ ਤਰਫ਼ੋਂ ਅਦਾਲਤ ਨੂੰ ਕਿਹਾ ਹੈ ਕਿ ਜਿਸ ਭਾਸ਼ਣ