ਕੈਪਟਨ ’47 ਦੀ ਵੰਡ ਤੋਂ ਬਾਅਦ ਪੰਜਾਬ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ-ਸੁਖਬੀਰ ਬਾਦਲ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਰੈਲੀ ਵਿੱਚ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਵਿੱਚ ਪਾਰਟੀ ਦੀ ਸੂਬਾ ਪੱਧਰੀ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਸਾਬਿਤ ਹੋਇਆ ਹੈ। ਸਰਕਾਰ ਦੀਆਂ ਖ਼ਰਾਬ ਨੀਤੀਆਂ