ਪੰਜਾਬ ਖਾਲੀ ਹੋਣ ਦੇ ਨੇੜੇ,ਕੈਨੇਡਾ ਜਾਣ ਵਾਲੇ ਪੰਜਾਬੀਆਂ ਦੇ ਨਵੇਂ ਅੰਕੜੇ ਕਰ ਦੇਣਗੇ ਹੈਰਾਨ
ਚੰਡੀਗੜ੍ਹ- ਪੇਂਡੂ ਅਤੇ ਉਦਯੋਗਿਕ ਵਿਕਾਸ ਖੋਜ ਕੇਂਦਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਸੰਬੰਧੀ ਕਰਵਾਈ ਗਈ ਕਾਨਫਰੰਸ ਵਿੱਚ ਕੈਨੇਡਾ ਜਾਣ ਦੇ ਵਧੇ 400 ਫ਼ੀਸਦ ਰੁਝਾਨ ਸਾਹਮਣੇ ਆਇਆ ਹੈ। ਇਸ ਕਾਨਫਰੰਸ ਵਿੱਚ ਫਰਜੀ ਟਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਤੋਂ ਬਚਣ ਲਈ ਸੁਰੱਖਿਅਤ ਤੇ ਕਾਨੂੰਨੀ ਪਰਵਾਸ ‘ਤੇ ਜੋਰ ਦਿੱਤਾ ਹੈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਨੇਡਾ ਦੇ