ਟਰੰਪ ਦੌਰਾ- ਪਹਿਲਾਂ ਝੁੱਗੀਆਂ ਲੁਕਾਈਆਂ,ਹੁਣ ਝੁੱਗੀਆਂ ਵਾਲੇ ਪਰਿਵਾਰਾਂ ਨੂੰ ਕੱਢਿਆ
ਚੰਡੀਗੜ੍ਹ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਇੱਕ ਵਾਰ ‘ਗਰੀਬੀ ਹਟਾਓ’ ਦਾ ਨਾਅਰਾ ਲਾਇਆ ਸੀ ਪਰ ਹੁਣ ਮੋਦੀ ਵੱਲੋਂ ’ਗਰੀਬੀ ਲੁਕਾਓ’ ‘ਤੇ ਕੰਮ ਕੀਤਾ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ 24 ਫਰਵਰੀ ਨੂੰ ਭਾਰਤ ਦੀ ਫੇਰੀ ਤੋਂ ਪਹਿਲਾਂ ਅਹਿਮਦਾਬਾਦ ਨਗਰ ਨਿਗਮ ਨੇ ਨਵੇਂ ਬਣੇ ਮੋਟੇਰਾ ਕ੍ਰਿਕਟ ਸਟੇਡੀਅਮ ਨੇੜੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਘੱਟੋ-ਘੱਟ 45