ਪੇਪਰਾਂ ‘ਤੇ ਭਾਰੀ ਕਰੋਨਾ-ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਪੱਕੇ ਪੇਪਰਾਂ ਨੂੰ ਲੈ ਕੇ ਸੁਣਾਇਆ ਵੱਡਾ ਫੈਸਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ। ਪੰਜਾਬ ਬੋਰਡ ਵੱਲੋਂ ਇਸ ਸਬੰਧੀ ਇੱਕ ਚਿੱਠੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਪ੍ਰੀਖਿਆਵਾਂ ਦੀ ਅਗਲੀ ਤਰੀਕ ਦੀ ਜਾਣਕਾਰੀ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਲਗਭਗ 10