Punjab

ਸੁਮੇਧ ਸੈਣੀ ਨੂੰ ਬਚਾਉਣ ‘ਚ ਲੱਗੀ ਚੰਨੀ ਸਰਕਾਰ – ਢੀਂਡਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਚੰਨੀ ਸਰਕਾਰ ਸੁਮੇਧ ਸਿੰਘ ਸੈਣੀ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਚੰਨੀ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਬਹੁਤ ਫਰਕ ਹੈ। ਸਾਰਿਆਂ ਦੀ ਮਨਸ਼ਾ ਦੋਸ਼ੀਆਂ ਨੂੰ ਬਚਾਉਣ ਦੀ ਹੈ। ਸੈਣੀ ਦੇ ਬੇਅਦਬੀ ਮਾਮਲੇ ਵਿੱਚ

Read More
India Punjab

‘ਆਪ’ ਦੀ ਵਿਧਾਇਕਾ ਰੂਬੀ ਕਾਂਗਰਸ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ‘ਆਪ’ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਇਹ ਐਲਾਨ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕੀਤਾ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ

Read More
India

ਸੰਸਦ ਮੈਂਬਰਾਂ ਨੂੰ ਮਿਲਣਗੇ 2-2 ਕਰੋੜ ਰੁਪਏ : ਠਾਕਰ

‘ਦ ਖ਼ਾਲਸ ਟੀਵੀ ਬਿਊਰੋ:-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 2021-22 ਦੀ ਐੱਮਪੀ ਲੈਂਡ ਫੰਡ ਲਈ ਹਰੇਕ ਸੰਸਦ ਮੈਂਬਰ ਨੂੰ 2-2 ਕਰੋੜ ਰੁਪਏ ਦੀ ਕਿਸ਼ਤ ਵੰਡੀ ਜਾਵੇਗੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 2022-26 ਤੱਕ 5-5 ਕਰੋੜ ਰੁਪਏ ਦੀ ਕਿਸ਼ਤ ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਖੇਤਰ ਦੇ ਵਿਕਾਸ ਲਈ ਮਿਲਣਗੇ। ਅਨੁਰਾਗ ਠਾਕੁਰ ਨੇ

Read More
India Punjab

“ਸੱਥ” ਨੇ ਤਸਵੀਰਾਂ ਰਾਹੀਂ ਯਾਦ ਕਰਾਇਆ ਸਿੱਖ ਕਤ ਲੇਆਮ ਦਾ ਇਤਿਹਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਿੱਖ ਕਤ ਲੇਆਮ 1984 ਦੇ 37ਵੇਂ ਵਰ੍ਹੇਗੰਢ ਮੌਕੇ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਪ੍ਰਦਰਸ਼ਨੀ (Exhibition) ਅਤੇ ਸਿੱਖ ਨਸਲ ਕੁਸ਼ੀ ‘ਤੇ ਲੈਕਚਰ (Discussion / Lecture) ਦਾ ਆਯੋਜਨ ਕੀਤਾ। ਇਸ ਪ੍ਰਦਰਸ਼ਨੀ (Exhibition) ਵਿੱਚ ਸਿੱਖ ਕਤ ਲੇਆਮ ਦੇ ਸਾਰੇ ਪੱਖਾਂ ਬਾਰੇ ਚਰਚਾ ਕੀਤੀ ਗਈ। ਇਸ ਪ੍ਰਦਰਸ਼ਨ

Read More
Punjab

ਅਚਾਨਕ ਬੱਸ ‘ਚ ਚੜ੍ਹ ਗਏ ਰਾਜਾ ਵੜਿੰਗ, ਮਾਲਕਾਂ ਨੂੰ ਆਈਆਂ ਤ੍ਰੇਲੀਆਂ

‘ਦ ਖ਼ਾਲਸ ਟੀਵੀ ਬਿਊਰੋ:-ਟੈਕਸ ਚੋਰੀ ਕਰਕੇ ਸਰਕਾਰੀ ਬੱਸਾਂ ਨੂੰ ਚੂਨਾ ਲਗਾਉਣ ਵਾਲੇ ਟ੍ਰਾਂਸਪੋਰਟ ਮਾਫੀਏ ਦੇ ਚੱਕੇ ਜਾਮ ਕਰਨ ਲਈ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੱਸਾਂ ਚੈੱਕ ਕਰਨ ਦੇ ਆਪਣੇ ਮਿਸ਼ਨ ਤਹਿਤ ਜ਼ੀਰਕਪੁਰ ਲਾਗੇ ਅਚਾਨਕ ਬੱਸਾਂ ਦੀ ਚੈਕਿੰਗ ਕੀਤੀ ਤੇ ਕਾਗਜ ਪੂਰੇ ਨਾ ਹੋਣ ਕਰਕੇ ਦੋ ਇੰਡੋ ਕੈਨੇਡੀਅਨ ਤੇ ਔਰਬਿਟ ਕੰਪਨੀ ਦੀ

Read More
Punjab

ਛੇਵੇਂ ਪਾਤਸ਼ਾਹ ਸਾਹਿਬ ਦੇ ਚੋਲ੍ਹੇ ਸਬੰਧੀ ਕੀਤੀ ਜਾ ਰਹੀ ਰਾਜਨੀਤੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਨਿੰਮਸਰ ਚੋਲ੍ਹਾ ਸਾਹਿਬ ਘੁਡਾਣੀ ਕਲਾਂ ਵਿਖੇ ਸੁਸ਼ੋਭਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚੋਲ੍ਹੇ ਸਬੰਧੀ ਕੁੱਝ ਲੋਕਾਂ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਅਤੇ ਪਾਏ ਜਾ ਰਹੇ ਭਰਮ-ਭੁਲੇਖਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬੀਬੀ ਜਗੀਰ

Read More
India Punjab

ਰਾਜਸਥਾਨ ਦੇ ਬਾੜਮੇਰ ‘ਚ ਵੱਡਾ ਹਾਦਸਾ, 11 ਮੌ ਤਾਂ

‘ਦ ਖ਼ਾਲਸ ਟੀਵੀ ਬਿਊਰੋ:-ਰਾਜਸਥਾਨ ਦੇ ਬਾੜਮੇਰ ਜਿਲ੍ਹੇ ਵਿੱਚ ਜੋਧਪੁਰ ਨੈਸ਼ਨਲ ਹਾਈਵੇ ਉੱਤੇ ਭਾਂਡਿਆਵਾਸ ਪਿੰਡ ਨੇੜੇ ਅੱਜ ਸਵੇਰੇ ਇਕ ਨਿੱਜੀ ਬੱਸ ਤੇ ਟਰੱਕ ਦੀ ਟੱਕਰ ਹੋਣ ਨਾਲ ਬੱਸ ਵਿੱਚ ਅੱਗ ਲੱਗ ਗਈ। ਇਸ ਨਾਲ 11 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ ਦੋਵਾਂ ਗੱਡੀਆਂ ਵਿਚ ਅੱਗ ਲੱਗੀ ਹੈ। ਇਹ ਬੱਸ ਬੋਲਤਰਾ ਜਾ ਰਹੀ ਸੀ।

Read More
India Punjab

ਲੁੱਟਣ ਦੇ ਮਾਮਲੇ ‘ਚ ਅਕਾਲੀ ਦਲ ਨੇ ਅਬਦਾਲੀ ਨੂੰ ਵੀ ਪਾਈ ਮਾਤ, ਵੜਿੰਗ ਨੇ ਦੂਜੀ ਵਾਰ ਦਿੱਤੀ ਆਪਣੇ ਕੰਮ ਦੀ ਰਿਪੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੂਜੀ ਵਾਰ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਕੰਮ ਦਾ ਬਿਓਰਾ ਦਿੱਤਾ ਹੈ। ਵੜਿੰਗ ਨੇ ਦੱਸਿਆ ਕਿ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਅਪਰੇਟਰਾਂ ਨੂੰ ਨੱਥ ਪਾਉਣ ਨਾਲ ਵਿਭਾਗ ਨੂੰ ਰੋਜ਼ਾਨਾ ਆਮਦਨ ਵਿੱਚ 1 ਕਰੋੜ

Read More
India Punjab

ਕਿਸਾਨਾਂ ਨੇ ਬੱਸਾਂ ‘ਤੇ ਲੱਗੇ ਮੋਦੀ ਤੇ ਖੱਟਰ ਦੇ ਪੋਸਟਰਾਂ ‘ਤੇ ਮਲੀ ਕਾਲਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਅੱਜ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ‘ਤੇ ਲੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੋਸਟਰ ‘ਤੇ ਕਾਲਖ ਮਲੀ ਹੈ। ਕਿਸਾਨਾਂ ਨੇ ਟੋਲ ਪਲਾਜ਼ਾ ‘ਤੇ ਬੱਸ ਨੂੰ ਰੋਕ ਕੇ ਇਨ੍ਹਾਂ ਪੋਸਟਰਾਂ ‘ਤੇ ਕਾਲਖ ਮਲੀ ਅਤੇ ਬਾਅਦ ਵਿੱਚ ਸ਼ਾਂਤੀ ਨਾਲ ਬੱਸ ਨੂੰ ਜਾਣ

Read More
India International

ਵਿਆਹੀ ਗਈ ਨੋਬੇਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ

‘ਦ ਖ਼ਾਲਸ ਟੀਵੀ ਬਿਊਰੋ:-ਲੜਕੀਆਂ ਦੀ ਸਿੱਖਿਆ ਲਈ ਆਵਾਜ਼ ਚੁੱਕਣ ਵਾਲੀ ਤੇ ਨੋਬੇਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਵਿਆਹ ਕਰਵਾ ਲਿਆ ਹੈ। ਉਸਨੇ ਪਾਕਿਸਤਾਨ ਦੇ ਹੀ ਰਹਿਣ ਵਾਲੇ ਆਪਣੇ ਬਚਪਨ ਦੇ ਦੋਸਤ ਨਾਲ ਨਿਕਾਹ ਕਰਵਾਇਆ ਹੈ। ਇਸਦੀ ਜਾਣਕਾਰੀ ਟਵੀਟ ਰਾਹੀਂ ਦਿੱਤੀ ਗਈ ਹੈ ਤੇ ਸਾਦੇ ਵਿਆਹ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਆਪਣੇ ਟਵੀਟ ਵਿੱਚ ਮਲਾਲਾ

Read More