International

ਨਿਊਜ਼ੀਲੈਂਡ ਵੀ ਪਹੁੰਚਿਆ ਕਰੋਨਾਵਾਇਰਸ, 30 ਜੂਨ ਤੱਕ ਜਰ ਬੰਦਰਗਾਹ ‘ਤੇ ਜਹਾਜ਼ ਉਤਾਰਨ ਦੀ ਪਾਬੰਦੀ

ਚੰਡੀਗੜ੍ਹ ( ਹਿਨਾ )ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਆਡਰਨ ਨੇ ਕਿਹਾ ਹੈ ਕਿ ਜਿਹੜਾ ਵੀ ਵਿਅਕਤੀ ਐਤਵਾਰ ਦੀ ਅੱਧੀ ਰਾਤ ਤੋਂ ਇੱਥੇ ਆਇਆ ਹੈ, ਉਸਨੂੰ ਆਪਣੇ ਆਪ ਨੂੰ ਵੱਖ ਰੱਖਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਤੋਂ ਬਚਾਅ ਕੀਤਾ ਸਕੇ।ਪ੍ਰਧਾਨ ਮੰਤਰੀ ਜੈਕਿੰਡਾ ਆਡਰਨ ਨੇ ਨੇ ਇਹ ਵੀ ਕਿਹਾ ਕਿ ਬਾਹਰੋਂ ਆਏ ਲੋਕਾਂ ਲਈ

Read More
India Punjab

ਯੂ-ਟਿਊਬ ‘ਤੇ ਨਵਜੋਤ ਸਿੰਘ ਸਿੱਧੂ ਦਾ ਚੈਨਲ ‘ਜਿੱਤੇਗਾ ਪੰਜਾਬ’

ਚੰਡੀਗੜ੍ਹ ( ਅਤਰ ਸਿੰਘ ) ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੇ ਕਈ ਮਹੀਨਿਆਂ ਬਾਅਦ ਵੱਖਰੇ ਅੰਦਾਜ ‘ਚ ਵਾਪਸੀ ਕੀਤੀ ਹੈ । ਨਵਜੋਤ ਸਿੰਘ ਸਿੱਧੂ ਦੀ ਇਸ ਵਾਪਸੀ ਨਾਲ ਪੰਜਾਬ ਦੇ ਸਾਰੇ ਕਾਂਗਰਸੀ ਲੀਡਰਾਂ ਨੂੰ ਹੱਥਾ ਪੈਰਾਂ ਦੀ ਤਾਂ ਜਰੂਰ ਪੈ ਗਈ ਹੋਣੀ ਹੈ ,ਕਿਉਕਿ ਨਵਜੋਤ ਸਿੰਘ ਸਿੱਧੂ ਨੇ ਆਪਣਾ ਨਵਾਂ ਯੂਟਿਊਬ ਚੈਂਨਲ ਖੋਲ ਲਿਆ ਹੈ।

Read More
India Punjab

ਜਦੋਂ ਅਕਾਲੀ ਬਾਬਾ ਫੂਲਾ ਸਿੰਘ ਦੀ ਤੇਗ ਨਾਲ ਸੂਤੇ ਪਠਾਣਾਂ ਦੇ ਸਾਹ, ਅੱਜ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼

ਚੰਡੀਗੜ੍ਹ ( ਵਿਨੇ ਪ੍ਰਤਾਪ ਸਿੰਘ ) 14 ਮਾਰਚ 1823 ਸ਼ਹੀਦੀ ਅਕਾਲੀ ਬਾਬਾ ਫੂਲਾ ਸਿੰਘ ਜੀ               “ਮੁਰਸ਼ਦ ਇਨਕਾ ਵਲੀ ਭਯੋ ਹੈ”               “ਇਨਕੋ ਆਬੇ ਹਯਾਤ ਦਿਓ ਹੈ” ਨੌਸ਼ਹਰੇ ਦੀ ਜੰਗ ਵੇਲ਼ੇ ਅਰਦਾਸਾ ਸੋਧਣ ਤੋਂ ਬਾਦ ਜਦੋਂ ਮਹਾਰਾਜਾ ਰਣਜੀਤ ਸਿੰਘ ਨੂੰ ਸੂਹੀਏ ਨੇ ਖਬ਼ਰ

Read More
India

ਦੇਸ਼ ਦੀ ਰਾਜਧਾਨੀ ‘ਚ ਕੋਰੋਨਾ ਨਾਲ ਹੋਈ ਦੂਜੀ ਮੌਤ

ਚੰਡੀਗੜ੍ਹ ( ਹਿਨਾ ) ਵਿਸ਼ਵ ਦੇ ਵੱਡੇ ਡਰ “ਕੋਰੋਨਾਵਾਇਰਸ ਦਾ ਦੇਸ਼ ਦੀ ਰਾਜਧਾਨੀ ‘ਤੇ ਹੋਇਆ ਪਹਿਲਾ ਜਾਣਲੇਵਾ ਹਮਲਾ। ਦਿੱਲੀ ‘ਚ 68 ਵਰ੍ਹਿਆ ਦੀ ਮਹਿਲਾ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਤੇ ਦਿੱਲੀ ਸਰਕਾਰ ਵੱਲੋਂ ਇਸ ਦੀ ਪੁਸ਼ਟੀ ਕਰਦੇ ਹੋਏ ਇਸ ਨੂੰ ਭਾਰਤ ਦੀ ਦੂਜੀ ਮੌਤ ਮੰਨਿਆ ਹੈ। ਉਧਰ ਕੋਰੋਨਾਵਾਇਰਸ ਕਾਰਨ ਪੂਰੇ ਭਾਰਤ ‘ਚ ਬੰਦ

Read More
Punjab

ਪੜ੍ਹੋ ਅੱਜ ਦੀਆਂ ਦੇਸ਼ ਵਿਦੇਸ਼ ਤੋਂ ਵੱਡੀਆਂ ਖਬਰਾਂ

1. ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀਆ ਟਰੂਡੋ ਹੋਈ ਕੋਰੋਨਾਵਾਇਰਸ ਨਾਲ ਪੀੜਤ, ਇਲਾਜ ਜਾਰੀ,ਰਿਪੋਰਟ ਆਈ ਪਾਜ਼ਟਿਵ, ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋਣ ਕਾਰਨ ਸੋਫੀਆ ਟਰੂਡੋ ਨੂੰ ਪਰਿਵਾਰ ਤੋਂ ਵੱਖ ਕੀਤਾ ਗਿਆ, ਸੋਫੀਆ ਟਰੂਡੋ ਹਾਲ ਹੀ ‘ਚ ਇੰਗਲੈਂਡ ਤੋਂ ਵਾਪਿਸ ਪਰਤੀ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਟਵੀਟਰ ਅਕਾਊਟ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ,

Read More
India

ਕੋਰੋਨਾਵਾਇਰਸ ਕਾਰਨ ਹੁਣ ਭਾਰਤ ‘ਚ ਵੀ ਹੋਈ ਮੌਤ

ਚੰਡੀਗੜ੍ਹ- ਕਰਨਾਟਕ ਦੇ ਸਿਹਤ ਵਿਭਾਗ ਦੇ ਕਮਿਸ਼ਨਰ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਦੇ ਕਲਬਰਗੀ ਵਿੱਚ ਇੱਕ 76 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ (ਕੋਵਿਡ 19) ਕਾਰਨ ਇਹ ਪਹਿਲੀ ਮੌਤ ਹੋਈ ਹੈ। ਰਾਜ ਸਰਕਾਰ ਵਿਚ ਸਿਹਤ ਮੰਤਰੀ ਬੀ ਸ਼੍ਰੀਰਾਮਲੂ ਨੇ ਕਿਹਾ ਹੈ ਕਿ ਇਨ੍ਹਾਂ ਵਿਅਕਤੀਆਂ ਦੇ ਕੋਰੋਨਾ ਵਾਇਰਸ ਦੀ ਲਾਗ

Read More
Punjab

31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ

ਚੰਡੀਗੜ੍ਹ-  ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਕਾਰਨ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਹਨਾਂ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਸਕੂਲ ਹੀ ਖੁੱਲੇ ਰਹਿਣਗੇ। ਇਸ ਸਬੰਧੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ

Read More
India International Punjab

ਭਾਰਤ ਵਿਚ ਕੋਰੋਨਾਵਾਇਰਸ:- ਤੁਹਾਡੇ ਲਈ ਸਰਕਾਰ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ

ਚੰਡੀਗੜ੍ਹ- ਵਿਸ਼ਵ ਸਿਹਤ ਸੰਗਠਨ ਨੇ ਕੋਰੋਨਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਹੈ। ਪੂਰੇ ਭਾਰਤ ਵਿੱਚ ਕੋਰੋਨਾਵਾਇਰਸ ਦੇ ਕੇਸ ਵਧਣ ਕਾਰਨ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਨਤਾ ਲਈ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਸਾਰੇ COVID19 ਹੈਲਪਲਾਈਨ ਨੰਬਰਾਂ ਦੀ ਸੂਚੀ ਨੂੰ ਜਾਰੀ ਕੀਤਾ ਹੈ। ਇਹ ਸਾਰੇ ਹੈਲਪਲਾਈਨ ਨੰਬਰ ਹਨ :- ਰਾਜ ਦਾ ਨਾਮ

Read More
India International Sports

ਕੋਰੋਨਾਵਾਇਰਸ ਦਾ ਖੇਡਾਂ ‘ਤੇ ਕੀ ਅਸਰ

ਚੰਡੀਗੜ੍ਹ- ਵਿਸ਼ਵ ਸਿਹਤ ਸੰਗਠਨ ਵੱਲੋਂ ਕੋਰੋਨਾਵਾਇਰਸ ਨੂੰ ਮਹਾਂਮਾਰੀ ਐਲਾਨੇ ਜਾਣ ਤੋਂ ਬਾਅਦ ਬੀ.ਸੀ.ਸੀ.ਆਈ ਵੱਲੋਂ ਇੰਡੀਅਨ ਪ੍ਰੀਮੀਅਰ ਲੀਗ 2020 ਨੂੰ 15 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਟੂਰਨਾਮੈਂਟ ਬੰਦ ਦਰਵਾਜ਼ਿਆਂ ਦੇ ਪਿੱਛੇ ਖੇਡਿਆ ਜਾ ਸਕਦਾ ਹੈ। ਟੀਮ ਦੇ ਮਾਲਕਾਂ ਨੇ ਸੁਝਾਅ ਦਿੱਤਾ ਹੈ ਕਿ ਟੀ -20 ਲੀਗ ਨੂੰ ਕੋਰੋਨਵਾਇਰਸ ਦੇ ਪ੍ਰਕੋਪ ਦੇ ਦੌਰਾਨ ਦੋ

Read More
Punjab Religion

ਕੋਰੋਨਾਵਾਇਰਸ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਇਆ ਸੁਨੇਹਾ ਸੁਣੋ

ਚੰਡੀਗੜ੍ਹ- ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਤੋਂ ਪੂਰੇ ਵਿਸ਼ਵ ਨੂੰ ਬਚਾਉਣ ਲਈ ਸਾਨੂੰ ਵਾਹਿਗੁਰੂ ਤੋਂ ਅਰਦਾਸ ਕਰਨੀ ਚਾਹੀਦੀ ਹੈ ਅਤੇ ਇਸ ਮਹਾਂਮਾਰੀ ਤੋਂ ਬਚਣ ਲਈ ਅਹਿਤਿਆਤ ਕਦਮ ਵੀ ਜ਼ਰੂਰ ਚੁੱਕਣੇ ਚਾਹੀਦੇ ਹਨ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ

Read More