14ਵੀਂ ਵਾਰ ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਫ਼ਿਰ ਮਿਲੀ 40 ਦਿਨ ਦੀ ਪੈਰੋਲ
ਹਰਿਆਣਾ : ਬਲਾਤਕਾਰੀ ਸਾਧ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤੜਕਸਾਰ ਹੀ ਉਹ ਸੁਨਾਰੀਆ ਜੇਲ ਤੋਂ ਸਿਰਸਾ ਲਈ ਰਵਾਨਾ ਹੋ ਗਿਆ। ਦੱਸ ਦੇਈਏ ਕਿ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸਵੇਰੇ 7 ਵਜੇ ਹਨੀਪ੍ਰੀਤ, ਸਿਰਸਾ ਡੇਰੇ ਦੇ ਚੇਅਰਮੈਨ ਦਾਨ ਸਿੰਘ, ਡਾ. ਆਰ. ਕੇ. ਨੈਨ ਅਤੇ ਸ਼ਰਨਦੀਪ
