Punjab

ਕੈਪਟਨ ਵੱਲੋਂ ਕਿਸਾਨ ਸੰਘਰਸ਼ ‘ਚ ਕੁੱਦਣ ਦੀ ਤਿਆਰੀ

‘ਦ ਖ਼ਾਲਸ ਬਿਊਰੋ:- ਖੇਤੀਬਾੜੀ ਬਿੱਲਾਂ ਦੇ ਖਿਲਾਫ਼ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਦਾਨ ‘ਚ ਉਤਰਨ ਦੀ ਤਿਆਰੀ ਵਿੱਚ ਹਨ, ਕੈਪਟਨ ਅਮਰਿੰਦਰ ਸਿੰਘ ਵੀ ਕਿਸਾਨਾਂ ਦੇ ਨਾਲ ਪ੍ਰਦਰਸ਼ਨਾਂ ਦੇ ਵਿੱਚ ਹਿੱਸਾ ਲੈ ਸਕਦੇ ਹਨ। ਕਾਂਗਰਸ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਦੇ ਵਿੱਚ ਖੇਤੀ ਬਿੱਲਾਂ

Read More
India

ਭਾਰਤ ਸਰਕਾਰ ਮਹਿੰਗੇ ਕਰ ਸਕਦੀ ਹੈ ਸੋਲਰ ਉਪਕਰਣ, ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :-  ਦੇਸ਼ ‘ਚ ਸੌਰ ਊਰਜਾ ਉਪਕਰਣਾਂ ( ਸੂਰਜੀ ਊਰਜਾ ) ‘ਤੇ ਸਰਕਾਰ ਕਸਟਮ ਡਿਊਟੀ ਲਗਾ ਸਕਦੀ ਹੈ। ਨਵੇਂ ਤੇ ਮੁੜ ਨਊਬਲ ਊਰਜਾ ਮੰਤਰਾਲੇ ਨੇ ਸੋਲਰ ਨਿਰਮਾਤਾਵਾਂ ਨੂੰ ਮਸ਼ੀਨਰੀ ਤੇ ਪੂੰਜੀਗਤ ਸਮਾਨ ਦੀ ਸੂਚੀ ਮੁਹੱਈਆ ਕਰਵਾਉਣ ਲਈ ਕਿਹਾ ਹੈ ਜਿਸ ‘ਤੇ ਮੁੱਢਲੀ ਕਸਟਮ ਡਿਊਟੀ ਨਹੀਂ ਲਗਾਈ ਜਾ ਸਕਦੀ।ਸਰਕਾਰ ਦੇ

Read More
International

ਲੈਂਡਿੰਗ ਦੌਰਾਨ ਜਹਾਜ਼ ਜ਼ਮੀਨ ਨਾਲ ਟਕਰਾਇਆ, 25 ਲੋਕ ਮਰੇ, 2 ਜ਼ਖਮੀ

‘ਦ ਖ਼ਾਲਸ ਬਿਊਰੋ:- ਯੂਕ੍ਰੇਨ ਵਿੱਚ ਹਵਾਈ ਫੌਜ ਦੇ ਜਹਾਜ਼ ਹਾਦਸੇ ‘ਚ 25 ਲੋਕਾਂ ਦੀ ਮੌਤ ਹੋ ਗਈ ਹੈ। ਜਹਾਜ਼ ‘ਚ ਕ੍ਰੂ ਸਮੇਤ ਖਰਕੀ ਏਅਰਫੋਰਸ ਯੂਨੀਵਰਸਿਟੀ ਦੇ 27 ਕੈਡੇਟਸ ਜਵਾਨ ਸਨ। ਜਹਾਜ਼ ਟ੍ਰੇਨਿੰਗ ਉਡਾਣ ਭਰ ਰਿਹਾ ਸੀ। ਜਾਣਕਾਰੀ ਮੁਤਾਬਕ ਜਹਾਜ਼ ਹਾਦਸੇ ‘ਚ ਬਚੇ ਦੋ ਲੋਕਾਂ ਦੀ ਹਾਲਤ ਗੰਭੀਰ ਹੈ। ਹਵਾਈ ਫੌਜ ਦਾ ਏਂਟੋਨੋ-26 ਏਅਰਕ੍ਰਆਫਟ ਖਰਕੀ ‘ਚ

Read More
India Punjab

ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਹੋਵੇਗੀ ਸ਼ੁਰੂ

‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ‘ਚ ਝੋਨੇ ਦੀ ਫਸਲ ਤਿਆਰ ਹੋ ਚੁੱਕੀ ਹੈ। ਜਿਸ ਦੌਰਾਨ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ। ਪੰਜਾਬ ‘ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ – ਇੱਕ ਪਾਸੇ ਜਿੱਥੇ

Read More
India

ਸ਼ਾਹੀਨ ਬਾਗ ਧਰਨੇ ‘ਚ ਲੰਗਰ ਲਾਉਣ ਵਾਲੇ ਸਿੱਖ ਨੌਜਵਾਨਾਂ ਨੂੰ ISI ਦੇ ਏਜੰਟ ਦੱਸਦੀ ਦਿੱਲੀ ਪੁਲਿਸ ਦੀ ਚਾਰਜਸ਼ੀਟ ਪੜ੍ਹੋ

‘ਦ ਖ਼ਾਲਸ ਬਿਊਰੋ:- ਦਿੱਲੀ ਦੰਗਿਆਂ ਦੇ ਮਾਮਲਿਆਂ ਵਿੱਚ ਇੱਕ ਪਾਸੜ ਕਾਰਵਾਈ ਕਰਨ ਦੀ ਦੋਸ਼ੀ ਦਿੱਲੀ ਪੁਲਿਸ ਨੇ ਹੁਣ ਮੁਸਲਮਾਨਾਂ ਤੋਂ ਬਾਅਦ ਸਿੱਖਾਂ ਨੂੰ ਵੀ ਇਸ ਹਿੰਸਾ ਦੇ ਮਾਮਲਿਆਂ ਵਿੱਚ ਨਾਮਜ਼ਦ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਹਿੰਸਾ ਸਬੰਧੀ ਅਦਾਲਤ ਵਿੱਚ ਦਰਜ ਕਰਾਈ ਗਈ ਚਾਰਜਸ਼ੀਟ ਵਿੱਚ ਇੱਕ ਗ੍ਰਿਫਤਾਰ ਮੁਸਲਮਾਨ ਦੇ ਬਿਆਨਾਂ ਦੇ ਅਧਾਰ ‘ਤੇ ਤਿੰਨ ਸਿੱਖਾਂ

Read More
Punjab

ਕਿਸਾਨਾਂ ਨੇ ਖੇਤੀ ਬਿੱਲਾਂ ਖਿਲਾਫ਼ ਰੇਲ ਪਟੜੀਆਂ ‘ਤੇ ਕੱਪੜੇ ਲਾਹ ਕੇ ਕੀਤਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ‘ਚ ਅੱਜ 26 ਸਤੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਦੇਵੀਦਾਸਪੁਰਾ ਰੇਲ ਟਰੈਕ ’ਤੇ ਬੈਠੇ ਕਿਸਾਨਾਂ ਨੇ ਨੰਗੇ ਹੋ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਤਿੰਨ ਦਿਨਾਂ ਤੋਂ ਰੇਲ ਪਟੜੀਆਂ ’ਤੇ ਬੈਠ ਕੇ ਧਰਨਾ ਦੇ ਰਹੇ ਹਨ। ਜਿਸ ਕਾਰਨ ਰੇਲ

Read More
Punjab

ਮਾਨਸਾ ‘ਚ ਧਰਨੇ ਦੌਰਾਨ ਸਿੱਧੂ ਮੂਸੇਵਾਲਾ ਦੇ ਸਾਥੀ ਦੇ ਹਮਾਇਤੀ ਦਾ ਲਾਇਸੈਂਸੀ ਰਿਵਾਲਵਰ ਹੋਇਆ ਚੋਰੀ

‘ਦ ਖ਼ਾਲਸ ਬਿਊਰੋ:- ਮਾਨਸਾ ਵਿੱਚ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬੀ ਗਾਇਕਾਂ ਵੱਲੋਂ ਲਾਏ ਗਏ ਧਰਨੇ ਦੌਰਾਨ ਚੋਰਾਂ ਨੇ ਵੱਡੇ ਪੱਧਰ ‘ਤੇ ਲੋਕਾਂ ਦੀਆਂ ਜੇਬਾਂ ਸਾਫ ਕੀਤੀਆਂ।  ਕੱਲ੍ਹ ਧਰਨੇ ਵਿੱਚ ਬਰਨਾਲਾ ਤੋਂ ਪਹੁੰਚੇ ਨੌਜਵਾਨ ਨੇਤਾ ਭਾਨਾ ਸਿੱਧੂ ਦੇ ਸਾਥੀ ਦਾ ਲਾਇਸੈਂਸੀ ਰਿਵਾਲਵਰ ਚੋਰੀ ਹੋ ਗਿਆ ਅਤੇ ਮੋਬਾਇਲ ਅਤੇ ਪਰਸ ਵੀ ਚੋਰਾਂ ਨੇ ਚੋਰੀ ਕਰ ਲਿਆ।  ਧਰਨੇ ਵਿੱਚ

Read More
India

‘PGI ਨੇ ਤਿੰਨ ਵਾਲੰਟੀਅਰਜ਼ ‘ਤੇ ਕੀਤਾ ਕੋਰੋਨਾ ਵੈਕਸੀਨ ਦਾ ਟ੍ਰਾਇਲ, ਟ੍ਰਾਇਲ ‘ਚ ਮਹਿਲਾ ਵੀ ਸ਼ਾਮਲ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਆਕਸਫੋਰਡ ਦੀ ਕੋਰੋਨਾਵਾਇਰਸ ਦੀ ਵੈਕਸੀਨ ਕੋਵਿਡਸ਼ੀਲ ਦੇ ਅੱਜ 26 ਸਤੰਬਰ ਨੂੰ ਚੰਡੀਗੜ੍ਹ ਪੀ ਜੀ ਆਈ ਨੇ ਟ੍ਰਾਇਲ ਸ਼ੁਰੂ ਕਰ ਦਿੱਤੇ ਹਨ, ਅਤੇ ਪਹਿਲੇ ਤਿੰਨ ਵਾਲੰਟੀਅਰਜ਼ ਨੂੰ ਕੋਵਿਡਸ਼ੀਲ ਦੀ ਪਹਿਲੀ ਡੋਜ਼ ਦਿੱਤੀ ਗਈ ਹੈ। ਇਹਨਾਂ ਤਿੰਨਾਂ ਵਿੱਚੋਂ ਇੱਕ 57 ਸਾਲਾ, ਇੱਕ 26 ਸਾਲਾ ਮਹਿਲਾਂ ਅਤੇ ਇੱਕ 33 ਸਾਲਾ ਪੁਰਸ਼

Read More
India Khaas Lekh Punjab

ਸਿਆਸੀ ਪਾਰਟੀਆਂ ਦੇ ਝੰਡੇ ਹੇਠ ਲੀਡਰਾਂ ਦਾ ਵੱਖਰਾ ‘ਕਿਸਾਨ ਸੰਘਰਸ਼’, ਜਾਣੋ ‘ਪੰਜਾਬ-ਬੰਦ’ ਦੀ ਹਰ ਅਪਡੇਟ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ’ਚ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ’ਚ ਇਸ ਨੂੰ ‘ਪੰਜਾਬ-ਬੰਦ’ ਦਾ ਨਾਂ ਦੇ ਕੇ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਜਾਣਕਾਰੀ ਮੁਤਾਬਕ ਪੰਜਾਬ ਭਰ ’ਚ ਲਗਭਗ 200 ਤੋਂ ਵੱਧ ਥਾਵਾਂ ’ਤੇ ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ

Read More
Punjab

ਕੱਲ੍ਹ (26-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 20 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ,  ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਠਾਨਕੋਟ, ਫਿਰੋਜ਼ਪੁਰ, ਪਟਿਆਲਾ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਮਾਨਸਾ, ਫਰੀਦਕੋਟ, ਬਠਿੰਡਾ,

Read More