ਸੁਖਬੀਰ ਨੂੰ ਉਸਦੇ ਪਾਪ ਡਰਾ ਰਹੇ ਨੇ-ਕੈਪਟਨ ਨੇ ਬੇਅਦਬੀ ਦੇ ਇਲਜ਼ਾਮ ਦਾ ਦਿੱਤਾ ਜਵਾਬ
ਚੰਡੀਗੜ੍ਹ ਬਿਊਰੋ:- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਣ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਾਰਾ ਜਵਾਬ ਦਿੱਤਾ ਹੈ। ਕੈਪਟਨ ਨੇ ਇਸਨੂੰ ਕੋਰਾ ਝੂਠ ਦੱਸਦਿਆਂ ਕਿਹਾ ਕਿ ਇਸ ਨਾਲ ਸੁਖਬੀਰ ਦੀ ਘੋਰ ਨਿਰਾਸ਼ਾ ਦਾ ਪ੍ਰਗਟਾਵਾ ਹੁੰਦਾ ਹੈ, ਅਜਿਹਾ ਕਹਿਕੇ ਸੁਖਬੀਰ