ਅਕਾਲੀ ਦਲ ਨੇ ਚੰਨੀ ਦੇ ‘ਦਿਵਾਲੀ ਗਿਫਟ’ ‘ਤੇ ਚੁੱਕੇ ਸਵਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਦੋ ਵੱਡੇ ਐਲਾਨਾਂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਸਸਤੀ ਬਿਜਲੀ ਦਾ ਵਾਅਦਾ ਤਾਂ ਪੰਜਾਬ ਸਰਕਾਰ ਨੇ 2017 ਵਿੱਚ ਕੀਤਾ ਸੀ। ਚੰਨੀ ਨੇ ਅੱਜ ਪੰਜਾਬ
