Punjab

ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਧਿਰਾਂ ਭਿੜੀਆਂ

ਚੰਡੀਗੜ੍ਹ- (ਪੁਨੀਤ ਕੌਰ) ਅੱਜ ਦਲ ਖ਼ਾਲਸਾ ਨੇ ਸ਼੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ 2003 ਵਾਲਾ ਨਾਨਕਸ਼ਾਹੀ ਕੈਲੰਡਰ ਸੰਮਤ 552 ਜਾਰੀ ਕੀਤਾ ਹੈ। ਇਸ ਕੈਲੰਡਰ ਨੂੰ ਜਾਰੀ ਕਰਨ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕੰਪਲੈਕਸ ਅੰਦਰ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਦਲ ਖ਼ਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਵਿਚਾਲੇ ਹੱਥੋਪਾਈ ਹੋ ਗਈ ਸੀ।

Read More
International

ਕੈਨੇਡਾ ‘ਚ ਪੰਜਾਬਣ ਧੀ ਨਿਬੇੜੇਗੀ ਉਲਝੇ ਮਸਲੇ, ਮਿਲਿਆ ਵੱਡਾ ਅਹੁਦਾ

ਬ੍ਰਿਟਿਸ਼ ਕੋਲੰਬੀਆ ਸਰਕਾਰ ਵੱਲੋਂ ਬੀਸੀ ਪ੍ਰੋਵਿੰਸ਼ੀਅਲ ਅਦਾਲਤ ਦੀ ਜੱਜ ਇੱਕ ਪੰਜਾਬਣ ਸਤਿੰਦਰ ਕੌਰ ਸਿੱਧੂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦੇ ਪਤਾ ਲਗਣ ‘ਤੇ ਕਨੇਡਾ ਪੰਜਾਬੀ ਭਾਈਚਾਰੇ ’ਚ ਖ਼ੁਸ਼ੀ ਦੀ ਲਹਿਰ ਜਾਗ ਪਈ ਹੈ। ਸਤਿੰਦਰ ਕੌਰ ਸਿੱਧੂ ਨਾਲ ਜੈਫ਼ਰੇ ਕੈਂਪਬੈੱਲ ਤੇ ਕੈਰਿਨਾ ਸੈਕਾ ਦੀ ਵੀ ਜੱਜ ਵਜੋਂ ਨਿਯੁਕਤੀ ਹੋਈ ਹੈ। ਸਤਿੰਦਰ ਕੌਰ ਸਿੱਧੂ 30

Read More
India

YES ਬੈਂਕ ਨੇ ਲੋਕਾਂ ਨੂੰ ਪੈਸੇ ਕਢਵਾਉਣ ਤੋਂ ਕੀਤੇ ਹੱਥ ਖੜੇ

ਚੰਡੀਗੜ੍ਹ-(ਪੁਨੀਤ ਕੌਰ) YES ਬੈਂਕ ਨਾਲ ਜੁੜੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। YES ਬੈਂਕ ਨੇ ਇੱਕ ਮਹੀਨੇ ਵਿੱਚ 50 ਹਜ਼ਾਰ ਤੋਂ ਵੱਧ ਰੁਪਏ ਕਢਵਾਉਣ ‘ਤੇ ਰੋਕ ਲਾ ਦਿੱਤੀ ਹੈ। ਪੈਸਿਆਂ ਨੂੰ ਕਢਵਾਉਣ ਦੀ ਕੀਤੀ ਹੱਦਬੰਦੀ ਨਾਲ ਗ੍ਰਾਹਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ  YES ਬੈਂਕ ਦੀਆਂ ਸ਼ਾਖਾਵਾਂ ਦੇ ਬਾਹਰ ਗ੍ਰਾਹਕਾਂ

Read More
Punjab

ਕੋਰੋਨਾਵਾਇਰਸ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖਾਂ ਲਈ ਕੀ ਸੁਨੇਹਾ ਆਇਆ ਹੈ, ਜ਼ਰੂਰ ਸੁਣੋ

ਚੰਡੀਗੜ੍ਹ-(ਪੁਨੀਤ ਕੌਰ) ਕੋਰੋਨਾਵਾਇਰਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਬਿਆਨ ਆਇਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪੂਰੀ ਦੁਨੀਆ ਦੇ ਗੁਰਦੁਆਰਿਆਂ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਇਹੋ ਜਿਹੀ ਭਿਆਨਕ ਬਿਮਾਰੀ ਦੇ ਹਾਲਾਤਾਂ ਵਿੱਚ ਸਿੱਖ ਗੁਰਦੁਆਰੇ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ ਅਤੇ ਇਸ ਬਿਮਾਰੀ ਤੋਂ ਨਿਜਾਤ ਦਿਵਾਉਣ ਲਈ ਗੁਰੂ ਸਾਹਿਬ ਅੱਗੇ

Read More
India Punjab

ਦਿੱਲੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਪ੍ਰਧਾਨ ਆਪਣੀ ਜ਼ੁਬਾਨ ‘ਤੇ ਲਗਾਮ ਲਾਉਣ-ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ

ਚੰਡੀਗੜ੍ਹ-(ਪੁਨੀਤ ਕੌਰ) ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ,ਐੱਮ.ਐੱਸ. ਬਲਾਕ ਹਰੀ ਨਗਰ (ਨਵੀਂ ਦਿੱਲੀ) ਦੇ ਮਾਮਲੇ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ,ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸ਼੍ਰੀ

Read More
India

ਕੋਰੋਨਾਵਾਇਰਸ ਕਾਰਨ ਅਕਾਲੀ ਦਲ ਵੱਲੋਂ ਕਾਨਫਰੰਸਾਂ ਮੁਲਤਵੀ

ਚੰਡੀਗੜ੍ਹ- ਕੋਰੋਨਾਵਾਇਰਸ ਦੀ ਦਹਿਸ਼ਤ ਕਾਰਨ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪ੍ਰੋਗਰਾਮਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਡਾ.ਦਲਜੀਤ ਸਿੰਘ ਚੀਮਾ ਨੇ ਆਪਣੇ ਟਵੀਟਰ ਅਕਾਊਂਟ ਦੇ ਜ਼ਰੀਏ ਲੋਕਾਂ ਤੱਕ ਪਹੁੰਚਾਈ ਹੈ। ਉਹਨਾਂ ਕਿਹਾ ਕਿ ਅਸੀਂ ਲੋਕਾਂ ਦੀ ਸੁਰੱਖਿਆ ਹਿੱਤ ਇਹ ਫੈਸਲਾ ਲਿਆ ਹੈ। ਹੇਠ ਲਿਖੇ ਪ੍ਰੋਗਰਾਮਾਂ

Read More
India

ਨਿਰਭਯਾ ਦੀ ਮਾਂ ਦੀ ਮੁੜ ਜਾਗੀ ਆਸ

ਚੰਡੀਗੜ੍ਹ-(ਪੁਨੀਤ ਕੌਰ) ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਦੇ ਬਲਾਤਕਾਰੀਆਂ ਦਾ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ ਹੈ। ਚਾਰੇ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ ਸਾਢੇ ਪੰਜ ਵਜੇ ਤਿਹਾੜ ਜੇਲ੍ਹ ਵਿੱਚ ਫਾਂਸੀ ਦਿੱਤੀ ਜਾਵੇਗੀ। ਚਾਰੇ ਦੋਸ਼ੀਆਂ ਦੇ ਸਾਰੇ ਕਾਨੂੰਨੀ ਦਾਅ ਪੇਚ ਹੁਣ ਖ਼ਤਮ ਹੋ ਚੁੱਕੇ ਹਨ ਭਾਵ ਉਹ ਹੁਣ ਆਪਣੀ ਫਾਂਸੀ ਦੀ ਸਜ਼ਾ ਨੂੰ ਟਾਲਣ ਲਈ

Read More
Punjab

ਪੰਥ ‘ਚ ਵੰਡੀਆਂ ਪਾਉਣ ਵਾਲਿਆਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਸ ਸੁਨੇਹਾ

ਚੰਡੀਗੜ੍ਹ-(ਪੁਨੀਤ ਕੌਰ) ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੀ ਬੈਠਕ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਬੁਲਾਈ ਸੀ। ਸਮੁੱਚੀ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਇਸ ਬੈਠਕ ਵਿੱਚ ਪਹੁੰਚੇ ਸਨ। ਸ਼੍ਰੀ ਅਕਾਲ ਤਖ਼ਤ ਸਾਹਿਬ

Read More
International

ਅਮਰੀਕਾ ‘ਚ ਬਣਿਆ ਨਵਾਂ ਨਿਯਮ-ਸਾਰੇ ਸਕੂਲਾਂ ‘ਚ ਸਿੱਖ ਇਤਿਹਾਸ ਪੜ੍ਹਾਉਣਾ ਲਾਜ਼ਮੀ ਹੋਇਆ, ਸਿੱਖ ਕੌਮ ਬਾਗੋ-ਬਾਗ

ਚੰਡੀਗੜ੍ਹ-(ਪੁਨੀਤ ਕੌਰ) ਵਾਸ਼ਿੰਗਟਨ ਸਟੇਟ ਦੇ ਪ੍ਰਾਇਮਰੀ ਸਕੂਲਾਂ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਸ਼ਾਮਿਲ ਕੀਤਾ ਜਾਵੇਗਾ। ਵਾਸ਼ਿੰਗਟਨ ਦੇ ਸਿੱਖਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਸਿੱਖ ਚਿੰਤਕ ਸਤਪਾਲ ਸਿੰਘ ਪੁਰੇਵਾਲ ਦੀ ਅਗਵਾਈ ਵਿੱਚ ਸਿੱਖਾਂ ਨੇ ਵਾਸ਼ਿੰਗਟਨ ਸਟੇਟ ਦੀ ਸੈਨੇਟਰ ਮਨਕਾ ਢੀਂਗਰਾ ਨੂੰ ਇੱਕ ਮੰਗ ਪੱਤਰ ਦੇ ਕੇ ਉੱਥੋਂ ਦੇ ਸਕੂਲਾਂ ਦੇ ਸਿਲੇਬਸ ਵਿੱਚ ਸਿੱਖ ਇਤਿਹਾਸ

Read More
India International Punjab

ਸਿੱਖ ਰਾਜ ਦੇ ਪਹਿਲੇ ਬਾਦਸ਼ਾਹ ਦੀਆਂ ਦੁਨੀਆ ‘ਚ ਧੂੰਮਾਂ, ਚਰਚਿਲ ਤੇ ਲਿੰਕਨ ਨੂੰ ਵੀ ਪਿੱਛੇ ਛੱਡਿਆ

ਚੰਡੀਗੜ੍ਹ-(ਪੁਨੀਤ ਕੌਰ) ਸਿੱਖ ਕੌਮ ਲਈ ਬਹੁਤ ਵੱਡੀ ਖ਼ਬਰ ਹੈ ਕਿ ਸਿੱਖ ਰਾਜ ਦੇ ਪਹਿਲੇ ਬਾਦਸ਼ਾਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਪੂਰੀ ਦੁਨੀਆਂ ਦੇ ਸਭ ਤੋਂ ਮਹਾਨ ਰਾਜੇ ਵਜੋਂ ਚੁਣੇ ਗਏ ਹਨ।  ਸਿੱਖ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਜੀ ਨੇ ਬੀਬੀਸੀ ਵਰਲਡ ਹਿਸਟਰੀਜ ਮੈਗਜ਼ੀਨ ਦੇ 5,000 ਤੋਂ ਵੱਧ ਪਾਠਕਾਂ ਦੀਆਂ ਵੋਟਾਂ ਵਿੱਚੋਂ 38 ਫੀਸਦੀ ਹਾਸਿਲ

Read More