ਪੰਜਾਬ ਸਰਕਾਰ ਦੀ ਦੂਜੀ ਵਾਰ ਪਿੱਠ ਲੱਗੀ
‘ਦ ਖ਼ਾਲਸ ਟੀਵੀ ਬਿਊਰੋ:-ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਦੂਜੀ ਵਾਰ ਪਿੱਠ ਲੱਗ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਦੋਂ ਨਮੋਸ਼ੀ ਝੱਲਣੀ ਪਈ ਸੀ ਜਦੋਂ ਏਪੀ ਸਿੰਘ ਦਿਓਲ ਨੂੰ ਐਡਵੋਕੇਟ ਜਨਰਲ ਪੰਜਾਬ ਲਗਾਉਣ ਵੇਲੇ ਪਾਰਟੀ ਅੰਦਰੋਂ ਵਿਰੋਧ ਸ਼ੁਰੂ ਹੋ ਗਿਆ ਸੀ। ਹੁਣ ਬਹਿਬਲ ਕਲਾਂ
