International

ਕਜਾਕਿਸਤਾਨ ‘ਚ ਰੂਸੀ ਸੈਨਾ ਨੂੰ ਕੀਤਾ ਜਾ ਰਿਹੈ ਤੈਨਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਜਾਕਿਸਤਾਨ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚਾਲੇ ਹਾਲਾਤਾਂ ਨੂੰ ਕਾਬੂ ਕਰਨ ਵਿੱਚ ਰੂਸੀ ਸੈਨਾ ਨੂੰ ਤੈਨਾਤ ਕੀਤਾ ਜਾ ਰਿਹਾ ਹੈ। ਕਜ਼ਾਕ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਤੋਕਾਏਵ ਨੇ ਵਿਗੜਦੀ ਸਥਿਤੀ ਦੇ ਵਿਚਕਾਰ ਸਮੂਹਿਕ ਸੁਰੱਖਿਆ ਸੰਧੀ ਸੰਗਠਨ (ਸੀਐਸਟੀਓ) ਤੋਂ ਸਮਰਥਨ ਮੰਗਿਆ ਹੈ। CSTO ਰੂਸ ਅਤੇ ਛੇ ਸਾਬਕਾ ਸੋਵੀਅਤ ਯੂਨੀਅਨ ਰਾਜਾਂ ਦਾ ਇੱਕ ਫੌਜੀ

Read More
India

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਕਰਨਗੇ ਰਾਜਪਾਲ ਨਾਲ ਮੁਲਾਕਾਤ

‘ਦ ਖਾਲਸ ਬਿਉਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਰੈਲੀ ਰੱਦ ਹੋਣ ਦੇ ਮਾਮਲੇ ਨੂੰ ਲੈ ਕੇ  ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਪਾਰਟੀ ਦੇ ਹੋਰ ਨੇਤਾਵਾਂ ਨਾਲ ਅੱਜ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ ਦੀ ਇਸ ਰੈਲੀ ਨੂੰ ਉਸ ਵਕਤ ਰੱਦ ਕਰ ਦਿਤਾ ਗਿਆ ਸੀ,ਜਦੋਂ ਉਹਨਾਂ ਦਾ ਕਾਫਲਾ,

Read More
India Punjab

ਪੰਜਾਬ ਫੇਰੀ : ਸਰਬਉੱਚ ਅਦਾਲਤ ਕਰੇਗੀ PM ਮੋਦੀ ਦੀ ਸੁਰੱਖਿਆ ਮਾਮਲੇ ਨੂੰ ਲੈ ਕੇ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲਾਂ ਤੋਂ ਬਾਅਦ ਦੇਸ਼ ਦੀ ਸਰਬਉੱਚ ਅਦਾਲਤ ਇਸ ਮਾਮਲੇ ਦੀ ਕੱਲ੍ਹ ਸੁਣਵਾਈ ਕਰੇਗੀ। ਅਦਾਲਤ ਨੇ ਸੀਨੀਅਰ ਵਕੀਲ ਮਨਿੰਦਰ ਸਿੰਘ ਨੂੰ ਹੁਕਮ ਦਿੱਤੇ ਹਨ ਕਿ ਉਹ ਪਟੀਸ਼ਨ ਦੀ ਇੱਕ-ਇੱਕ ਕਾਪੀ ਪੰਜਾਬ ਸਰਕਾਰ ਅਤੇ ਕੇਂਦਰ

Read More
India Punjab

ਕਰੋਨਾਵਾਇਰਸ : BSF ਨੇ ਆਮ ਲੋਕਾਂ ਲਈ ਬੰਦ ਕੀਤੀ ਰਟਰੀਟ ਸੈਰੇਮਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਮਾ ਸੁਰੱਖਿਆ ਬਲ (BSF) ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਰੀਟਰੀਟ ਸੈਰੇਮਨੀ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਬੀਐੱਸਐੱਫ ਨੂੰ ਰੀਟਰੀਟ ਸਮਾਰੋਹ ਬਾਰੇ ਫੈਸਲਾ ਲੈਣ ਲਈ ਕਿਹਾ ਸੀ। ਇੰਨਾ ਹੀ ਨਹੀਂ ਬੀਐੱਸਐੱਫ ਨੂੰ ਦੋ ਵਿਕਲਪ ਦਿੱਤੇ ਗਏ ਸਨ। ਪਹਿਲੇ

Read More
India

ਦਿੱਲੀ ‘ਚ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

‘ਦ ਖਾਲਸ ਬਿਉਰੋ : ਓਮੀਕ ਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱ ਦ ਕਰ ਦਿੱਤੀਆਂ ਗਈਆਂ ਹਨ। ਦਿੱਲੀ ਆ ਫ਼ਤ ਪ੍ਰਬੰਧਨ ਅਥਾਰਿਟੀ ਦੁਆਰਾ ਜਾਰੀ ਇੱਕ ਆਦੇਸ਼ ਦੇ ਅਨੁਸਾਰ ਮ ਹਾਂਮਾਰੀ ਦੀ ਰੋਕਥਾਮ ਵਿੱਚ ਵੱਖ-ਵੱਖ ਪੱਧਰਾਂ ‘ਤੇ ਮਨੁੱਖੀ ਸਹਾਇਤਾ ਦੀ ਬਹੁਤ ਲੋੜ ਹੈ। ਅਗਲੇ ਹੁਕਮਾਂ ਤੱਕ ਦਿੱਲੀ ਸਰਕਾਰ ਦੇ

Read More
India Punjab

ਬੀਜੇਪੀ ਕੁਫ਼ਰ ਨਾ ਤੋਲੇ, ਪ੍ਰਧਾਨ ਮੰਤਰੀ ‘ਤੇ ਕੋਈ ਹਮ ਲਾ ਨਹੀਂ ਹੋਇਆ, ਚੰਨੀ ਨੇ ਚੁਣ-ਚੁਣ ਦਿੱਤੇ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਮਰਜੈਂਸੀ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਤਰ੍ਹਾਂ ਮੁੜ ਜਾਣ ਨਾਲ ਸਾਨੂੰ ਅਫਸੋਸ ਹੈ। ਮੈਂ ਤਾਂ ਆਪ ਉਨ੍ਹਾਂ ਨੂੰ ਰਿਸੀਵ ਕਰਨਾ ਸੀ ਅਤੇ ਉਨ੍ਹਾਂ ਦੇ ਨਾਲ ਰਹਿਣਾ ਸੀ। ਪਹਿਲਾਂ ਤਾਂ ਇਹ ਪ੍ਰੋਗਰਾਮ ਬਣਿਆ ਸੀ ਕਿ ਮੈਂ

Read More
Punjab

ਸਿੱਧੂ ਦਾ ਰੰਧਾਵਾ ਤੇ ਆਸ਼ੂ ਤੇ ਸ਼ਬਦੀ ਪਲ ਟਵਾਰ

‘ਦ ਖਾਲਸ ਬਿਉਰੋ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਦੇ ਹੱਦ ਤੋਂ ਵੱਧ ਅਭਿਲਾਸ਼ੀ ਹੋਣ ਦੇ ਬਿਆਨ ਸੰਬੰਧੀ ਨਵਜੋਤ ਸਿੰਘ ਸਿਧੂ ਦਾ ਮੋੜਵਾਂ ਬਿਆਨ ਆਇਆ ਹੈ।ਉਹਨਾਂ ਕਿਹਾ ਕਿ ਮੈਂ ਹਮੇਸ਼ਾ ਗਲਤ ਦੇ ਖਿਲਾਫ ਆਵਾਜ ਚੁੱਕੀ ਹੈ।ਬੇਅਦਬੀ ਮਾਮਲੇ ਵਿਚ ਹਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ ਹੈ ਅਤੇ ਨਾ ਹੀ ਕੈਪਟਨ

Read More
Punjab

ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲ,ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ

‘ਦ ਖ਼ਾਲਸ ਬਿਊਰੋ : ਅੱਜ ਫਿਰੋਜ਼ਪੁਰ ਦੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਫ਼ੇਲ੍ਹ੍ ਹੋਣ ਦੇ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਾਮ 6 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਉਹ ਥੋੜ੍ਹੀ ਦੇਰ ਚ

Read More
Punjab

ਕੈਪਟਨ ਨੇ ਚੰਨੀ ਦੇ ਅਸਤੀਫ਼ੇ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚੰਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਅਤੇ ਉਹ ਵੀ

Read More
Punjab

ਚੱਟੋਪਾਧਿਆਏ ਨਹੀਂ ਹੋਣਗੇ ਪੰਜਾਬ ਦੇ DGP, UPSC ਦਾ ਵੱਡਾ ਝਟ ਕਾ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ UPSC ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਜ਼ਬਰਦਸਤ ਝਟਕਾ ਦਿੱਤਾ ਹੈ। ਸਿਧਾਰਥ ਚੱਟੋਪਾਧਿਆਏ ਜੋ ਕਿ ਨਵਜੋਤ ਸਿੱਧੂ ਦੇ ਚਹੇਤੇ ਹਨ, ਉਹ UPSC ਦੇ ਪੈਨਲ ਵਿੱਚੋਂ ਬਾਹਰ ਹੋ ਗਏ ਹਨ। ਦੂਜੇ ਪਾਸੇ ਚੰਨੀ ਦੇ ਚਹੇਤੇ

Read More