ਪੰਜਾਬ ‘ਚ ਕਈ ਥਾਈਂ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤੇ
ਪੰਜਾਬ ਦੇ ਬਹੁਤ ਸਾਰਿਆਂ ਇਲਾਕਿਆਂ ’ਚ ਸ਼ਨੀਵਾਰ ਨੂੰ ਰੁਕ–ਰੁਕ ਕੇ ਵਰਖਾ ਹੋ ਰਹੀ ਸੀ। ਰੋਪੜ ਤੇ ਮੋਹਾਲੀ ਜ਼ਿਲ੍ਹਿਆਂ ’ਚ ਮੀਂਹ ਕੁੱਝ ਹਲਕਾ ਰਿਹਾ ਪਰ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਕਪੂਰਥਲਾ ਜ਼ਿਲ੍ਹਿਆਂ ’ਚ ਭਾਰੀ ਮੀਂਹ ਪਿਆ ਤੇ ਮੀਂਹ ਨਾਲ ਪਏ ਗੜਿਆਂ ਨੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਕਿਉਂਕਿ ਕਈ ਥਾਵਾਂ