ਆਪ ਨੇ ਉਮੀਦਵਾਰਾਂ ਦੀ ਐਲਾਨੀ ਛੇਵੀਂ ਸੂਚੀ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਸ ਵਾਰ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਸ ਵਾਰ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
‘ਦ ਖਾਲਸ ਬਿਉਰੋ:ਪੂਰੇ ਦੇਸ਼ ਵਿਚ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ ਰੋਨ ਦੇ ਕਾਫੀ ਕੇ ਸ ਸਾਹਮਣੇ ਆ ਰਹੇ ਹਨ।ਪੰਜਾਬ ਵਿਚ ਵੀ ਓਮੀ ਕਰੋਨ ਦਾ ਪਹਿਲਾ ਕੇਸ ਸਾਹਮਣੇ ਆ ਗਿਆ ਹੈ।ਜਿਲਾ ਨਵਾਂਸ਼ਹਿਰ ਦੇ ਇਕ ਵਿਅਕਤੀ ਦਾ ਓਮੀਕ ਰੋਨ ਟੈਸਟ ਪੋਜੀਟਿਵ ਆਇਆ ਹੈ।ਇਹ ਵਿਅਕਤੀ ਇਸ ਮਹੀਨੇ ਹੀ ਸਪੇਨ ਤੋਂ ਆਇਆ ਸੀ।ਇਸ ਵਿਅਕਤੀ ਨੂੰ ਹਸਪਤਾਲ ਦਾ ਖਲ ਕਰਵਾਇਆ
‘ਦ ਖ਼ਾਲਸ ਬਿਊਰੋ : ਸਾਊਦੀ ਅਰਬ ਦੇ ਕਿੰਗ ਸਲਮਾਨ ਨੇ ਆਪਣੇ ਪੁਰਾਣੇ ਵਿਰੋਧੀ ਇਰਾਨ ਨੂੰ ਅਪੀਲ ਕੀਤੀ ਹੈ ਕਿ ਉਹ ਖੇਤਰ ਵਿੱਚ ਆਪਣਾ ਨਾਕਾਰਾਤਮਕ ਰਵੱਈਆ ਖਤਮ ਕਰੇ। ਇਸ ਤੋਂ ਪਹਿਲਾਂ ਸਾਊਦੀ ਅਰਬ ਨੇ ਇਰਾਨ ‘ਤੇ ਯਮਨ ਦੇ ਵਿਦਰੋਹੀਆਂ ਨੂੰ ਸ਼ਹਿ ਦੇਣ ਦਾ ਦੋਸ਼ ਲਗਾਇਆ ਸੀ। ਇਸ ਤੋਂ ਪਹਿਲਾਂ ਸਾਊਦੀ ਅਰਬ ਨੇ ਈਰਾਨ ‘ਤੇ ਯਮਨ ਦੇ
‘ਦ ਖਾਲਸ ਬਿਉਰੋ:ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੈਂਬਰ ਅਤੇ ਹਲਕਾ ਸ਼ਾਮ-ਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਉਹਨਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ਪਾਰਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ
‘ਦ ਖ਼ਾਲਸ ਬਿਊਰੋ : ਚੀਨ ਵਿੱਚ ਮੋਬਾਈਲ ਐਪ ਬੈਸਡ ਟੈਕਸੀ ਸਰਵਿਸ ਮੁਹੱਈਆ ਕਰਵਾਉਣ ਵਾਲੀ ਕੰਪਨੀ “ਦੀਦੀ ਗਲੋਬਲ” ‘ਤੇ ਲੱਗੀ ਸਰਕਾਰੀ ਪਾਬੰਦੀ ਤੋਂ ਬਾਅਦ ਕੰਪਨੀ ਦਾ ਘਾਟਾ ਵੱਧ ਗਿਆ ਹੈ। ਚੀਨ ਸਰਕਾਰ ਨੇ ਆਨਲਾਈਨ ਸਟੋਰਜ਼ ਨੂੰ ਦੀਦੀ ਗਲੋਬਲ ਦਾ ਐਪ ਆਫ਼ਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਤੀਸਰੀ ਤਿਮਾਹੀ ਵਿੱਚ ਕੰਪਨੀ ਦੇ ਮਾਲੀਏ ਵਿੱਚ ਪੰਜ ਫ਼ੀਸਦੀ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਜਰਨਲ ਕੈਟਾਗਰੀ ਦੇ ਲਈ ਪੰਜਾਬ ਰਾਜ ਕਮਿਸ਼ਨ ਦਾ ਗਠਨ ਕੀਤਾ ਹੈ। ਜਲੰਧਰ ਦੇ ਡਾਕਟਰ ਨਵਜੋਤ ਸਿੰਘ ਢਾਈਆ ਨੂੰ ਇਸ ਪੰਜਾਬ ਰਾਜ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ
‘ਦ ਖ਼ਾਲਸ ਬਿਊਰੋ : ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਸਾਰੇ ਰਾਜਨੀਤਿਕ ਦਲ ਸਮੇਂ ‘ਤੇ ਚੋਣਾਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਸਥਿਤੀ ਨੂੰ ਦੇਖਦਿਆਂ ਸੂਬੇ ਵਿੱਚ ਵੋਟਿੰਗ ਦਾ ਸਮਾਂ ਇੱਕ ਘੰਟੇ ਦੇ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਲਖਨਊ ਵਿੱਚ ਸੁਸ਼ੀਲ ਚੰਦਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ
‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਚੋਣਾਂ ਜਿੱਤਣ ਲਈ ਇੰਨੇ ਉਤਾਵਲੇ ਦਿਸ ਰਹੇ ਹਨ ਕਿ ਉਹ ਗੱਠਜੋੜ ਲਈ ਨਿੱਤ ਨਵੇਂ ਦਰ ਜਾ ਕੇ ਕੁੰਡਾ ਖੜਕਾਉਣ ਲੱਗੇ ਹਨ। ਅੱਜ ਉਨ੍ਹਾਂ ਦੀ ਜੂਝਦਾ ਪੰਜਾਬ ਦੇ ਆਗੂਆਂ ਨਾਲ ਚੰਡੀਗੜ੍ਹ ਦੇ ਸੈਕਟਰ 28 ਵਿੱਚ ਰਲ ਕੇ ਚੋਣਾਂ ਲੜਨ ਉੱਤੇ ਵਿਚਾਰ ਕਰਨ ਲਈ ਮੀਟਿੰਗ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੀ ਵਿੱਤੀ ਹਾਲਤ ਦੀ ਹਕੀਕਤ ਅਤੇ ਕੇਂਦਰ ਸਰਕਾਰ ਦੇ ਪਾਖੰਡ ਤੋਂ ਸੂਬੇ ਨੂੰ ਚੇਤੰਨ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੂਬੇ ਦੇ ਅਰਥਚਾਰੇ ਦੇ ਕੌੜੇ ਸੱਚ ਦਾ ਖੁਲਾਸਾ ਕਰਦਿਆਂ ਕਿਹਾ ਕਿ ਟੈਕਸ ਉਗਰਾਹੀ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਗ੍ਰਾਂਟ ਤੋਂ ਹੋਣ