58 ਸਾਲ ‘ਚ ਰਿਟਾਇਰ ਹੋਣਗੇ ਸਰਕਾਰੀ ਮੁਲਾਜ਼ਮ, ਲੱਗੀ ਪੱਕੀ ਮੋਹਰ
ਚੰਡੀਗੜ੍ਹ- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ‘ਤੇ ਪੰਜਾਬ ਕੈਬਿਨਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀ ਸੇਵਾ ਮੁਕਤੀ ਬਾਰੇ ਅਹਿਮ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਸਾਰੀ ਲੀਡਰਸ਼ਿਪ ਮੌਜੂਦ ਰਹੀ ਸੀ। ਇਸ ਕੈਬਿਨਟ ਮੀਟਿੰਗ ਵਿੱਚ ਕਈ ਵੱਡੇ ਤੇ ਅਹਿਮ ਫੈਸਲਿਆਂ