ਰੰਧਾਵਾ ਨੇ ਕੈਪਟਨ ਨੂੰ ਗੁਰਬਾਣੀ ਦਾ ਹਵਾਲਾ ਦਿੱਤਾ ਤਾਂ ਅਰੂਸਾ ਆਲਮ ਨੇ ਪੜ੍ਹਾਇਆ ਲੋਕਤੰਤਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 27 ਅਕਤੂਬਰ ਯਾਨਿ ਕੱਲ੍ਹ ਨਵੀਂ ਪਾਰਟੀ ਬਣਾਉਣ ਬਾਰੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਵੱਡੀ ਗਲਤੀ ਕਰ ਰਹੇ ਹਨ। ਰੰਧਾਵਾ ਨੇ ਅਰੂਸਾ ਆਲਮ ਨੂੰ ਲੈ ਕੇ ਵੀ ਕੈਪਟਨ ਨੂੰ ਸਿੱਧੇ ਹੱਥੀਂ ਲੈਂਦਿਆਂ
