ਕੱਲ੍ਹ ਤੋਂ ਕਣਕ ਵੇਚਣ ਜਾਣ ਤੋਂ ਪਹਿਲਾਂ ਪੜ੍ਹੋ ਇਸ ਵਾਰ ਮੰਡੀਆਂ ‘ਚ ਕੀ ਹੋਵੇਗਾ ਵੱਖਰਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :– ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਖਰੀਦ ਕੇਂਦਰਾਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਜਾ ਰਹੀ ਹੈ। ਖੁਰਾਕ ਅਤੇ ਸਪਲਾਈ ਵਿਭਾਗ ਨੇ ਪੰਜਾਬ ਦੇ ਡੀਜੀਪੀ ਨੂੰ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਵਿੱਚ ਵਾਢੀ ਦੇ ਸਮੇਂ ਦੌਰਾਨ ਖਰੀਦ ਕੇਂਦਰਾਂ ਵਿੱਚ ਪੁਲਿਸ