ਸਕੂਲਾਂ ਨੇ ਮਾਪਿਆਂ ‘ਤੇ ਲਟਕਾਈ ਫੀਸਾਂ ਦੀ ਤਲਵਾਰ, ਮਲੇਰਕੋਟਲਾ ‘ਚ ਮਾਪਿਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਲੇਰਕੋਟਲਾ ਵਿੱਚ ਇੱਕ ਨਿੱਜੀ ਸੀਤਾ ਗਲੈਮਰ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਨਾਮ ਕੱਟੇ ਜਾਣ ‘ਤੇ ਮਾਪਿਆਂ ਵੱਲੋਂ ਸਕੂਲ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਦਿਆਂ ਮਾਪਿਆਂ ਵੱਲੋਂ ਸੜਕ ‘ਤੇ ਜਾਮ ਲਗਾਇਆ ਗਿਆ ਹੈ। ਮਾਪਿਆਂ ਨੇ ਵਿਦਿਆਰਥੀਆਂ ਨੂੰ ਵਟਸਐਪ ਗਰੁੱਪਾਂ ਵਿੱਚੋਂ ਕੱਢਣ ਦੇ ਇਲਜ਼ਾਮ ਲਗਾਏ ਹਨ। ਸਕੂਲ ਨੇ ਵਿਦਿਆਰਥੀਆਂ