International

ਸੌ ਦਿਨਾਂ ‘ਚ ਕਰਤਾਰਪੁਰ ਸਾਹਿਬ ਪਹੁੰਚੇ ਸਿਰਫ਼ 49,715 ਸ਼ਰਧਾਲੂ

ਚੰਡੀਗੜ੍ਹ- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਥਾਨਕ ਕੌਮਾਂਤਰੀ ਸਰਹੱਦ ਤੋਂ ਲਾਂਘਾ ਖੁੱਲ੍ਹਣ ਦੇ ਸੌ ਦਿਨ ਬੀਤਣ ਤੋਂ ਬਾਅਦ ਵੀ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਆਸ ਤੋਂ ਕਾਫੀ ਘੱਟ ਹੈ। ਬੀਤੇ ਸੌ ਦਿਨਾਂ ਵਿੱਚ ਸਿਰਫ਼ 49,715 ਸ਼ਰਧਾਲੂ ਹੀ ਪਾਕਿਸਤਾਨ ਜਾ ਕੇ ਆਏ ਹਨ ਜੋ ਪਾਕਿਸਤਾਨ ਸਰਕਾਰ ਲਈ ਚਿੰਤਾ ਦਾ ਵਿਸ਼ਾ

Read More
India

ਕੀ ਵਿਧਾਇਕ ਪਰਗਟ ਸਿੰਘ ਦੀਆਂ ਸਲਾਹਾਂ ਨੂੰ ਮੰਨਣਗੇ ਕੈਪਟਨ ?

ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਬਾਗੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਵੱਖ-ਵੱਖ ਮੁੱਦਿਆਂ ਦਾ ਹੱਲ ਕਰਨ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਮਸਲਿਆਂ ’ਤੇ ਮੁੱਖ ਮੰਤਰੀ ਨਾਲ ਲਗਭਗ ਪੌਣਾ ਘੰਟਾ ਚਰਚਾ ਕੀਤੀ ਹੈ।

Read More
International

ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ‘ਤੇ ਗੁਟੇਰੇਜ਼ ਨੇ ਜਤਾਈ ਚਿੰਤਾ

ਚੰਡੀਗੜ੍ਹ- ਪਾਕਿਸਤਾਨ ਦੇ ਤਿੰਨ ਰੋਜ਼ਾ ਦੌਰੇ ’ਤੇ ਆਏ ਗੁਟੇਰੇਜ਼ ਨੇ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਪ੍ਰਸਤਾਵਿਤ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ’ਤੇ ਚਿੰਤਾ ਜਤਾਈ ਹੈ। ਗੁਟੇਰੇਜ਼ ਨੂੰ ਜਦੋਂ ਇੰਟਰਵਿਊ ਦੌਰਾਨ ਭਾਰਤ ’ਚ ਨਵੇਂ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਦੀ ਵਿਚਾਰਾਂ  ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਪ੍ਰਤੀ ਫਿਕਰਮੰਦ ਹਨ,ਕਿਉਂਕਿ ਇਹ

Read More
India International

ਪਾਕਿਸਤਾਨ ਪਹੁੰਚੇ ਜਥੇਦਾਰ ਹਰਪ੍ਰੀਤ ਸਿੰਘ 10 ਦਿਨਾਂ ‘ਚ ਕਿੱਥੇ-ਕਿੱਥੇ ਜਾਣਗੇ, ਇੱਥੇ ਪੜ੍ਹੋ

ਚੰਡੀਗੜ੍ਹ- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ 13–ਮੈਂਬਰੀ ਸਿੱਖ ਜੱਥਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ। ਇਹ ਜੱਥਾ ਆਉਂਦੀ 21 ਫ਼ਰਵਰੀ ਨੂੰ ਨਨਕਾਣਾ ਸਾਹਿਬ ਸਾਕਾ ਦੌਰਾਨ ਸ਼ਹੀਦ ਹੋਏ ਸਿੰਘਾਂ ਤੇ ਸਿੰਘਣੀਆਂ ਦੀ ਬਰਸੀ ਮੌਕੇ ਪੁੱਜ ਰਿਹਾ ਹੈ। ਪਾਕਿਸਤਾਨ ਰਵਾਨਗੀ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ

Read More
India

ਭਗਵੰਤ ਮਾਨ ਨੂੰ ਸਿੱਧੂ ਚੰਗੇ ਲੱਗਣ ਲੱਗੇ, ਕੀ ਕੇਜਰੀਵਾਲ ਨੇ ਦਿੱਤੀ ਹਦਾਇਤ ?

ਚੰਡੀਗੜ੍ਹ- ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਪੰਜਾਬ ਦੇ ਇਕਲੌਤੇ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਮੈਦਾਨ ਵਿੱਚ ਨਿੱਤਰੇ ਹਨ। ਉਨ੍ਹਾਂ ਨੇ ਅੱਜ ਪੱਤਰਕਾਰਾਂ ਨਾਲ ਖਾਸ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਖਾਸ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਇੱਕ ਇਮਾਨਦਾਰ ਇਨਸਾਨ ਹਨ ਤੇ ਉਹ ਚਾਹੁੰਦੇ ਹਨ ਕਿ ਸਿੱਧੂ

Read More
Punjab

ਨਾਭਾ ਜੇਲ੍ਹ ਵਿੱਚ ਗੁਰਬਾਣੀ ਦੀ ਬੇਅਦਬੀ,ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਦੀ ਚਿਤਾਵਨੀ

ਮੋਹਾਲੀ ਦੇ ਨਾਭਾ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜੇਲ੍ਹ ਵਿੱਚ ਗੁਰਬਾਣੀ ਪੋਥੀਆਂ ਦੀ ਕੀਤੀ ਬੇਅਦਬੀ ਖਿਲਾਫ ਬੰਦੀ ਸਿੰਘਾਂ ਵੱਲੋਂ ਜੇਲ੍ਹ ਪ੍ਰਸ਼ਾਸ਼ਨ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਬੇਅਦਬੀ ਦੀ ਮੁਆਫੀ ਨਾ ਮੰਗੀ ਗਈ ਤਾਂ ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਧੀਨ ਗ੍ਰਿਫਤਾਰ ਭਾਈ

Read More
India International

ਟਰੰਪ ਦੌਰਾ- ਪਹਿਲਾਂ ਝੁੱਗੀਆਂ ਲੁਕਾਈਆਂ,ਹੁਣ ਝੁੱਗੀਆਂ ਵਾਲੇ ਪਰਿਵਾਰਾਂ ਨੂੰ ਕੱਢਿਆ

ਚੰਡੀਗੜ੍ਹ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਇੱਕ ਵਾਰ ‘ਗਰੀਬੀ ਹਟਾਓ’ ਦਾ ਨਾਅਰਾ ਲਾਇਆ ਸੀ ਪਰ ਹੁਣ ਮੋਦੀ ਵੱਲੋਂ  ’ਗਰੀਬੀ ਲੁਕਾਓ’ ‘ਤੇ ਕੰਮ ਕੀਤਾ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ 24 ਫਰਵਰੀ ਨੂੰ ਭਾਰਤ ਦੀ ਫੇਰੀ ਤੋਂ ਪਹਿਲਾਂ ਅਹਿਮਦਾਬਾਦ ਨਗਰ ਨਿਗਮ ਨੇ ਨਵੇਂ ਬਣੇ ਮੋਟੇਰਾ ਕ੍ਰਿਕਟ ਸਟੇਡੀਅਮ ਨੇੜੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਘੱਟੋ-ਘੱਟ 45

Read More
India

ਹਿੰਦੂ ਸਵਾਮੀ ਨੇ ਔਰਤਾਂ ਬਾਰੇ ਕੀਤੀ ਸ਼ਰਮਨਾਕ ਅਸ਼ਲੀਲ ਟਿੱਪਣੀ

ਚੰਡੀਗੜ੍ਹ- ਗੁਜਰਾਤ ਦੇ ਇੱਕ ਧਾਰਮਿਕ ਆਗੂ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਦੀ ਇੱਕ ਵਿਵਾਦਤ ਵੀਡਿਓ ਵਾਇਰਲ ਹੋ ਰਹੀ ਹੈ।ਸਵਾਮੀ ਵੱਲੋਂ ਔਰਤਾਂ ਬਾਰੇ ਕੀਤੀ ਟਿੱਪਣੀਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸਵਾਮੀ ਦਾ ਕਹਿਣਾ ਹੈ ਕਿ ਮਾਂਹਵਾਰੀ ਦੌਰਾਨ ਆਪਣੇ ਪਤੀਆਂ ਲਈ ਭੋਜਨ ਤਿਆਰ ਕਰਨ ਵਾਲੀਆਂ ਮਹਿਲਾਵਾਂ ਆਪਣੇ ਅਗਲੇ ਜਨਮ ਵਿੱਚ ਕੁੱਤੀਆਂ ਵਜੋਂ ਜਨਮ ਲੈਣਗੀਆਂ ਤੇ ਇਹ ਭੋਜਨ ਖਾਣ

Read More
Punjab

ਕੀ ਜਥੇਦਾਰ ਦਰਬਾਰ ਸਾਹਿਬ ਦੇ ਰਾਹਾਂ ਤੋਂ ਸ਼ਰਾਬ-ਮੀਟ ਦੀਆਂ ਦੁਕਾਨਾਂ ਹਟਾਉਣ ਦਾ ਹੁਕਮਨਾਮਾ ਜਾਰੀ ਕਰਨਗੇ ?

ਚੰਡੀਗੜ੍ਹ- ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਜੀ ਨੂੰ ਆਉਂਦੇ ਰਸਤਿਆਂ ਵਿੱਚੋਂ ਸ਼ਰਾਬ ਦੇ ਠੇਕੇ, ਮੀਟ ਅਤੇ ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਕਰਾਉਣ ਅਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਸੰਬੰਧੀ ਮਾਰਚ ਕੀਤਾ ਗਿਆ। ਜਥੇਬੰਦੀਆਂ ਨੇ ਇਸ ਸੰਬੰਧੀ ਸ਼੍ਰੀ ਅਕਾਲ ਤਖ਼ਤ ਵਿਖੇ ਮੰਗ ਪੱਤਰ ਵੀ ਸੌਂਪਿਆ। ਇਸ ਮਾਰਚ ਦੀ ਸ਼ੁਰੂਆਤ ਮਹਾਂ

Read More
Punjab

ਪੰਜ ਜੀਆਂ ਨੂੰ ਖਪਾਉਣ ਵਾਲੇ ਪੁਲਸੀਏ 16 ਸਾਲ ਬਾਅਦ ਭੇਜੇ ਜੇਲ੍ਹ

  ਚੰਡੀਗੜ੍ਹ-(ਪੁਨੀਤ ਕੌਰ) ਅੰਮ੍ਰਿਤਸਰ ਅਦਾਲਤ ਨੇ 16 ਸਾਲ ਪੁਰਾਣੇ ਖੁਦਕੁਸ਼ੀ ਮਾਮਲੇ ਵਿੱਚ ਦੋਸ਼ੀ ਸਾਬਕਾ ਡੀਆਈਜੀ ਕੁਲਤਾਰ ਸਿੰਘ ਨੂੰ 8 ਸਾਲ ਤੇ ਡੀ.ਐੱਸ.ਪੀ. ਹਰਦੇਵ ਸਿੰਘ ਨੂੰ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਹਰਦੀਪ ਸਿੰਘ ਦੇ 4 ਹੋਰ ਰਿਸ਼ਤੇਦਾਰਾਂ ਮਹਿੰਦਰ ਸਿੰਘ, ਸਬਰੀਨ ਕੌਰ, ਪਰਵਿੰਦਰ ਕੌਰ ਤੇ ਪਰਮਿੰਦਰ ਸਿੰਘ ਨੂੰ 8-8 ਸਾਲ ਦੀ

Read More