ਅਖੰਡ ਕੀਰਤਨੀ ਜਥੇ ਨੇ ਗਿਆਨੀ ਇਕਬਾਲ ਸਿੰਘ ਨੂੰ ਪੰਥ ‘ਚੋਂ ਛੇਕਣ ‘ਤੇ ਪਾਇਆ ਜ਼ੋਰ
‘ਦ ਖ਼ਾਲਸ ਬਿਊਰੋ:- ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ 5 ਅਗਸਤ ਨੂੰ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਸਿੱਖ ਗੁਰੂਆਂ ਨੂੰ ਲਵ ਕੁਸ਼ ਦੇ ਵੰਸ਼ਜ਼ ਦੱਸੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਅਖੰਡ ਕੀਰਤਨੀ ਜਥੇ ਨੇ ਉਸਨੂੰ ਪੰਥ ਵਿੱਚੋਂ ਛੇਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਖਿਲਾਫ਼ ਤੁਰੰਤ ਕਾਰਵਾਈ