ਅਫ਼ਗਾਨਿਸਤਾਨ ‘ਚ ਮੁਸੀਬਤਾਂ ਝੱਲ ਰਹੇ ਸਿੱਖਾਂ ਤੇ ਹਿੰਦੂਆਂ ਨੂੰ ਅਮਰੀਕਾ ਵਿੱਚ ਵਸਾਉਣ ਦਾ ਮਤਾ ਪੇਸ਼
‘ਦ ਖ਼ਾਲਸ ਬਿਊਰੋ:- ਅਫਗਾਨਿਸਤਾਨ ਵਿੱਚ ਰਹਿ ਰਹੇ ਸਿੱਖ ਅਤੇ ਹਿੰਦੂਆਂ ਨੂੰ ਘੱਟ ਗਿਣਤੀਆਂ ਹੋਣ ਕਾਰਨ ਕਾਫੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਅਤੇ ਹਿੰਦੂਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹਨਾਂ ਨੂੰ ਅਮਰੀਕਾ ਵਿੱਚ ਵਸਾਉਣ ਦੀ ਮੰਗ ਹੋ ਰਹੀ ਹੈ। ਇਸੇ ਸੰਬੰਧ ਵਿੱਚ ਅਮਰੀਕੀ ਸੰਸਦ ਵਿੱਚ ਰੱਖੇ ਗਏ ਮਤੇ ਵਿੱਚ