ਪੰਜਾਬ ’ਚ ਹੜ੍ਹਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ
- by Preet Kaur
- September 9, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 9 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਈ
ਨੇਪਾਲ ’ਚ ਹਾਲਾਤ ਬੇਕਾਬੂ, ਖੇਤੀ ਤੇ ਸਿਹਤ ਮੰਤਰੀ ਨੇ ਵੀ ਦਿੱਤੇ ਅਸਤੀਫ਼ੇ, ਡਿੱਗ ਸਕਦੀ ਸਰਕਾਰ
- by Preet Kaur
- September 9, 2025
- 0 Comments
ਬਿਊਰੋ ਰਿਪੋਰਟ (9 ਸਤੰਬਰ 2025): ਨੇਪਾਲ ਵਿਚ ਸੋਸ਼ਲ ਮੀਡੀਆ ’ਤੇ ਬੈਨ ਲਗਾਉਣ ਦੇ ਖ਼ਿਲਾਫ਼ ਸੋਮਵਾਰ ਤੋਂ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਹੁਣ ਤੱਕ ਇਨ੍ਹਾਂ ਵਿਚ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੂਚਨਾ ਮੰਤਰੀ ਪ੍ਰਥਵੀ ਸੁੱਬਾ ਗੁਰੂੰਗ ਦੇ ਘਰਾਂ ’ਚ ਭੰਨ੍ਹਤੋੜ ਅਤੇ
ਅਕਾਲੀ ਦਲ ਵੱਲੋਂ ਉਪ-ਰਾਸ਼ਟਰਪਤੀ ਚੋਣਾਂ ਦਾ ਬਾਈਕਾਟ
- by Preet Kaur
- September 9, 2025
- 0 Comments
ਬਿਊਰੋ ਰਿਪੋਰਟ (9 ਸਤੰਬਰ 2025): ਸ਼੍ਰੋਮਣੀ ਅਕਾਲੀ ਦਲ ਨੇ ਉਪ-ਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਈ ਭਿਆਨਕ ਹੜ੍ਹ ਕਾਰਨ ਉਹਨਾਂ ਦੇ ਸੰਸਦ ਮੈਂਬਰ ਵੋਟਿੰਗ ਵਿੱਚ ਹਿੱਸਾ ਨਹੀਂ ਲੈਣਗੇ। ਇਸ ਸਮੇਂ ਅਕਾਲੀ ਦਲ ਕੋਲ ਕੇਵਲ ਇੱਕ ਹੀ ਲੋਕ ਸਭਾ ਸੀਟ ਹੈ। ਦੱਸ ਦੇਈਏ ਉਪ-ਰਾਸ਼ਟਰਪਤੀ ਚੋਣ
CM ਭਗਵੰਤ ਮਾਨ ਦੀ ਸਿਹਤ ’ਚ ਸੁਧਾਰ, BJP ਲੀਡਰ ਸਿਰਸਾ ਨੇ ਕੀਤਾ ਵੱਡਾ ਖ਼ੁਲਾਸਾ
- by Preet Kaur
- September 9, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 9 ਸਤੰਬਰ 2025): ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 5 ਦਿਨਾਂ ਤੋਂ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹਨ। ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਸੰਭਾਵਨਾ ਹੈ ਕਿ ਅੱਜ ਜਾਂ ਕੱਲ੍ਹ ਤੱਕ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ। ਇਸ
ਅੱਜ ਪੰਜਾਬ-ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ PM ਮੋਦੀ
- by Preet Kaur
- September 9, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 9 ਸਤੰਬਰ 2025): ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ (9 ਸਤੰਬਰ) ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦੋਵੇਂ ਹੀ ਸੂਬਾ ਸਰਕਾਰਾਂ ਇਨ੍ਹਾਂ ਇਲਾਕਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਚੁੱਕੀਆਂ ਹਨ। ਹੜ੍ਹ ਆਉਣ ਤੋਂ ਬਾਅਦ ਇਹ PM ਦਾ ਪਹਿਲਾ ਦੌਰਾ ਹੋਵੇਗਾ। ਮੋਦੀ ਪੰਜਾਬ ਵਿਚ ਹੜ੍ਹ ਦਾ ਹਵਾਈ ਸਰਵੇਖਣ
ਹੜ੍ਹਾਂ ਸਬੰਧੀ ਤਾਜ਼ਾ ਸਰਕਾਰੀ ਰਿਪੋਰਟ: ਮੌਤਾਂ ਦੇ ਅੰਕੜੇ ਚ ਹੋਰ ਵਾਧਾ, 3.87 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ, 1.84 ਲੱਖ ਹੈਕਟੇਅਰ ਤੋਂ ਵੱਧ ਫ਼ਸਲ ਤਬਾਹ
- by Preet Kaur
- September 9, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 9 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਦੇ ਚੱਲਦਿਆਂ ਬੀਤੀ ਸ਼ਾਮ ਸਰਕਾਰ ਨੇ ਤਾਜ਼ਾ ਅੰਕੜੇ ਜਾਰੀ ਕੀਤੇ ਹਨ। ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ ਪ੍ਰਭਾਵਿਤ ਹੋਈ ਹੈ, ਉਥੇ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਵਾਧਾ ਹੋਇਆ ਹੈ। ਰਿਪੋਰਟਾਂ ਅਨੁਸਾਰ 15 ਜ਼ਿਲ੍ਹਿਆਂ ਵਿੱਚ ਹੁਣ ਤੱਕ 3.87 ਲੱਖ ਤੋਂ ਵੱਧ ਲੋਕ ਪ੍ਰਭਾਵਿਤ
ਪੰਜਾਬ ਵਿੱਚ ਦੋ ਹਫ਼ਤਿਆਂ ਬਾਅਦ ਖੁੱਲ੍ਹੇ ਸਕੂਲ, ਹੜ੍ਹ ਦਾ ਖ਼ਤਰਾ ਬਰਕਰਾਰ
- by Preet Kaur
- September 9, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 9 ਸਤੰਬਰ 2025): ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ ਜ਼ਿਆਦਾਤਰ ਸਕੂਲ ਅੱਜ ਦੋ ਹਫ਼ਤਿਆਂ ਬਾਅਦ ਖੁੱਲ੍ਹ ਗਏ ਹਨ। ਹਾਲਾਂਕਿ ਹੜ੍ਹ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ ਅਤੇ ਨਦੀਆਂ ਅਜੇ ਵੀ ਉਫਾਨ ’ਤੇ ਹਨ। ਲੁਧਿਆਣਾ ਵਿੱਚ ਖ਼ਤਰਾ ਜਾਰੀ ਹੈ, ਜਦਕਿ ਹੋਰ
