India Punjab

ਸੜਕਾਂ ਖੁੱਲ੍ਹਣ ‘ਤੇ ਕਿਸਾਨ ਫਸਲ ਵੇਚਣ ਲਈ ਜਾਣਗੇ ਸੰਸਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਦਿੱਲੀ ਪੁਲਿਸ ਵੱਲੋਂ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਹੁਣ ਕਿਸਾਨ ਸੰਸਦ ਵਿੱਚ ਜਾ ਕੇ ਫਸਲ ਵੇਚਣਗੇ। ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਬੈਠੇ ਹੋਏ 11 ਮਹੀਨੇ ਹੋ ਗਏ ਹਨ। ਠੀਕ ਹੈ, ਬੈਰੀਕੇਡਿੰਗ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ। ਇਸ

Read More
India Punjab

ਕੇਜਰੀਵਾਲ ਜੀ ! ਇਹ ਰਿਸ਼ਤੇਦਾਰ ਮੁਆਫ਼ ਕਰਨ ਵਾਲਾ ਨਹੀਂ, ਪੜ੍ਹੋ ਕਿਸਨੇ ਕੇਜਰੀਵਾਲ ਨੂੰ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੀ ਬਠਿੰਡਾ ਦੀ ਫੇਰੀ ਲੱਗਦਾ ਮਹਿੰਗੀ ਪੈ ਜਾਵੇਗੀ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਕੇਜਰੀਵਾਲ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਕੇਜਰੀਵਾਲ ਦੀ ਅੱਜ ਬਠਿੰਡਾ ਵਿੱਚ ਵਪਾਰੀਆਂ ਦੇ ਨਾਲ

Read More
Punjab

ਅਕਾਲੀ ਦਲ ਨੇ ਕਾਂਗਰਸੀਆਂ ਦੀ ਜ਼ਮੀਰ ਜਗਾਉਣ ਲਈ ਦਿੱਤੀ ਇਹ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 1984 ਦੇ ਸਿੱਖ ਕਤ ਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਪਾਰਟੀ ਦੀ ਕੁਲੀਨ ਕਮੇਟੀ ਵਿੱਚ ਸ਼ਾਮਿਲ ਕਰਨ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਾਈਟਲਰ ਨੂੰ ਪਾਰਟੀ ਦੀ ਕੁਲੀਨ ਕਮੇਟੀ ਵਿੱਚ ਸ਼ਾਮਲ

Read More
India

5 ਸਾਲ ਦੇ ਵਿਦਿਆਰਥੀ ਨੂੰ ਛੱਤ ਤੋਂ ਪੁੱਠਾ ਟੰਗਿਆ, ਪ੍ਰਿੰਸੀਪਲ ਖ਼ਿਲਾਫ਼ ਕੇਸ

‘ਦ ਖ਼ਾਲਸ ਟੀਵੀ ਬਿਊਰੋ:-ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਦੇ ਅਹਰੌਰਾ ਥਾਣੇ ਅਧੀਨ ਸਦਭਾਵਨਾ ਸਿੱਖਿਆ ਸੰਸਥਾਨ ਜੂਨੀਅਰ ਹਾਈ ਸਕੂਲ ਵਿੱਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸ ਸਕੂਲ ਦੇ ਪ੍ਰਿੰਸੀਪਲ ਖ਼ਿਲਾਫ਼ ਨਰਸਰੀ ਦੇ ਵਿਦਿਆਰਥੀ ਨੂੰ ਛੱਤ ਤੋਂ ਹੇਠਾਂ ਪੁੱਠ ਟੰਗਣ ਕਾਰਨ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਵਿਦਿਆਰਥੀ ਦਾ ਸਿਰਫ ਇੰਨਾ

Read More
India Punjab

ਕਿਸਾਨ ਖੁਦ ਕੁਸ਼ੀਆਂ ਦੀ ਇਹ ਰਿਪੋਰਟ ਕਰੇਗੀ ਸੋਚਣ ਲਈ ਮਜ਼ਬੂਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਭਾਰਤ ਸਰਕਾਰ ਦੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਨੇ 2020 ਵਿੱਚ ਕਿਸਾਨ ਖੁਦਕੁਸ਼ੀਆਂ ਦੀ ਸਾਲਾਨਾ ਗਿਣਤੀ 10,677 ਦੱਸੀ ਹੈ। ਆਪਣੇ ਪ੍ਰੈੱਸ ਬਿਆਨ ਵਿੱਚ ਮੋਰਚਾ ਨੇ ਇਹ ਨੋਟ ਕਰਨ ਦਾ ਦਾਅਵਾ ਕੀਤਾ ਹੈ ਕਿ 2020 ਵਿੱਚ ਭਾਰਤ ਵਿੱਚ ਦੁਰਘਟਨਾਵਾਂ ਅਤੇ ਖੁਦਕੁਸ਼ੀਆਂ ਬਾਰੇ ਐਨਸੀਆਰਬੀ ਦੀ ਸਾਲਾਨਾ

Read More
India Punjab

ਦਿੱ ਲੀ ਦੇ ਬਾ ਰਡਰ ਖੁੱਲ੍ਹੇ, ਰਾਕੇਸ਼ ਟਿਕੈਤ ਨੇ ਵੀ ਕੀਤਾ ਵੱਡਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱ ਲੀ ਪੁਲਿਸ ਨੇ ਟਿਕਰੀ ਤੇ ਗਾਜ਼ੀਪੁਰ ਬਾ ਰਡਰ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਖਬਰ ਏਜੰਸੀ ਏਐਨਆਈ ਦੇ ਮੁਤਾਬਿਕ ਇਹ ਤਾਂ ਸਿੱਧ ਹੋ ਗਿਐ ਕਿ ਜੋ ਕਿਸਾਨ ਹਰ ਵਾਰੀ ਕਹਿੰਦੇ ਨੇ ਕਿ ਰਾਹ ਅਸੀਂ ਨਹੀਂ ਹਕੂਮਤ ਦੀ ਪੁਲਿਸ ਨੇ ਰੋਕੇ ਹਨ, ਉਹ ਬਿਲਕੁਲ ਸੱਚ ਹੈ। ਦਿੱਲੀ ਪੁਲਿਸ

Read More
India Punjab

ਬੈਰੀਕੇਡਸ ਵਾਂਗੂੰ ਖੇਤੀ ਕਾਨੂੰਨ ਵੀ ਹਟਣਗੇ – ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦੀਆਂ ਖਬਰਾਂ ਦੇ ਵਿਚਕਾਰ ਕੇਂਦਰ ਸਰਕਾਰ ‘ਤੇ ਮੁੜ ਨਿਸ਼ਾਨਾ ਕੱਸਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਜਲਦੀ ਹੀ ਤਿੰਨੇਂ ਖੇਤੀ ਕਾਨੂੰਨ ਵੀ ਹਟਾਉਣ ਦੀ ਗੱਲ ਕਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ, “ਅਜੇ

Read More
Punjab

ਚੰਡੀਗੜ੍ਹ ਪੰਜਾਬੀ ਮੰਚ ਪੰਜਾਬੀ ਭਾਸ਼ਾ ਲਈ ਕੱਢੇਗਾ ਰੋਸ ਮਾਰਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਪੰਜਾਬੀ ਮੰਚ ਸਰਕਾਰੀ ਭਾਸ਼ਾ ਅੰਗੇਰਜ਼ੀ ਦੀ ਥਾਂ ਪੰਜਾਬੀ ਕਰਵਾਉਣ ਨੂੰ ਲੈ ਕੇ 1 ਨਵੰਬਰ ਨੂੰ ਰੋਸ ਮਾਰਚ ਕੱਢੇਗਾ। ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸਹਿਯੋਗ ਸੰਗਠਨਾਂ ਦੇ ਨਾਲ ਮਿਲ ਕੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਕਰਵਾਉਣ ਲਈ ਪੰਜਾਬੀ ਦਰਦੀਆਂ ਵੱਲੋਂ ਪੈਦਲ ਰੋਸ ਮਾਰਚ ਗੁਰਦੁਆਰਾ ਸਾਹਿਬ ਸੈਕਟਰ

Read More
India Punjab

ਲੱਖਾ ਸਿਧਾਣਾ ਕਰਕੇ ਕਿਸਾਨਾਂ ਦੀ ਫਸਲ ਤਬਾਹ ਹੋਈ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਪਾਤੜਾਂ ਦੇ ਕਿਸਾਨਾਂ ਨੇ ਸਮਾਜਿਕ ਕਾਰਕੁੰਨ ਲੱਖਾ ਸਿਧਾਣਾਂ ਨੂੰ ਅਡਾਨੀ ਅਤੇ ਅੰਬਾਨੀ ਦੇ ਬਰਾਬਰ ਕਰਾਰ ਦਿੱਤਾ ਹੈ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਲਈ ਉਸਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉੱਥੋਂ ਦੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਹੁਣ ਕਿਸਾਨ ਜਥੇਬੰਦੀਆਂ ਵਾਲੇ ਸਾਡੇ ਪਿੰਡਾਂ ਵਿੱਚ ਵੜ੍ਹੇ ਤਾਂ ਅਸੀਂ ਉਹਨਾਂ

Read More
Others

ਬਠਿੰਡਾ ਪਹੁੰਚੇ ਕੇਜਰੀਵਾਲ ਵਪਾਰੀਆਂ ਨਾਲ ਕਰ ਗਏ ਵੱਡੇ ਵਾਅਦੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੀ ਪੰਜਾਬ ਫੇਰੀ ਦੇ ਦੂਜੇ ਬਠਿੰਡਾ ਵਿਖੇ ਵਪਾਰੀਆਂ ਨਾਲ ਮੁਲਕਾਤ ਕੀਤੀ ਤੇ ਇਕ ਭਰਵੇਂ ਪ੍ਰੋਗਰਾਮ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬੁਲੰਦੀ ਉੱਤੇ ਕਿਵੇਂ ਲਿਜਾਣਾ ਹੈ, ਇਹ ਪੰਜਾਬ ਦੀ ਜਨਤਾ ਹੀ ਦੱਸੇਗੀ। ਉਨ੍ਹਾਂ ਕਿਹਾ ਕਿ ਮਨੀਸ਼ ਸਿਸ਼ੋਦੀਆ

Read More