ਸੱਤਿਆਪਾਲ ਮਲਿਕ ਨੂੰ ਮੋਦੀ ‘ਚ ਦਿਸਿਆ “ਘਮੰਡ”
‘ਦ ਖ਼ਾਲਸ ਬਿਊਰੋ : ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਕੱਸਦਿਆਂ ਉਨ੍ਹਾਂ ਨੂੰ ਘਮੰਡੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ। ਮੋਦੀ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੋਦੀ ਵਿੱਚ ਘਮੰਡ ਲੱਗਿਆ। ਰਾਜਪਾਲ ਸੱਤਿਆ ਪਾਲ ਨੇ
