ਚੰਨੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਕੀਤਾ ਉਦਘਾਟਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿਖੇ ਪੁੱਜ ਕੇ ‘ਮੇਰਾ ਘਰ ਮੇਰੇ ਨਾਂ’ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੋ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਕਾਗ਼ਜ਼ ਵੀ ਸੌਂਪੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋਰਾਂਗਲਾ ਵਿੱਚ ਸਬ ਤਹਿਸੀਲ
